01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਰੋਗ ਨਿਵਾਰਨ ਜੀਵਨਧਾਰਾ ਜ਼ੀਰਾ ਵਿਖੇ ਸਨਮਾਨ ਸਮਾਰੋਹ 2 ਨੂੰ

Ad Position 21
No active advertisement
ਅਜੀਤ ਡੈਸਕ 01-08-2026
ਜ਼ੀਰਾ,31 ਜੁਲਾਈ (ਰਜਨੀਸ਼ ਕਥੂਰੀਆ)-ਰੋਗ ਨਿਵਾਰਨ ਜੀਵਨਧਾਰਾ ਕੋਟ ਈਸੇ ਖਾਂ ਰੋਡ ਜ਼ੀਰਾ ਵਿਖੇ 2 ਅਗਸਤ ਨੂੰ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਰੋਗ ਨਿਵਾਰਨ ਜੀਵਨਧਾਰਾ ਵਿਖੇ ਸਥਿਤ ਲਾਇਬ੍ਰੇਰੀ ਵਿਚ ਸਾਹਿਤਕ ਕਿਤਾਬਾਂ ਦਾ ਯੋਗਦਾਨ ਦੇਣ ਲਈ ਜਸਵਿੰਦਰ ਸਿੰਘ ਕਿਸ਼ਨਪੁਰਾ ਅਤੇ ਮੇਜਰ ਸੰਧੂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉੱਘੇ ਸਮਾਜ ਸੇਵੀ ਮੁਖ਼ਤਿਆਰ ਸਿੰਘ ਪਨੇਸਰ ਦਾ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ। ਇਸ ਦੌਰਾਨ ਪ੍ਰਸਿੱਧ ਗਾਇਕ ਮਿੱਠਾ ਸਿੰਘ ਬੰਡਾਲਵੀ ਦਾ ਸਿੰਗਲ ਟਰੈਕ ਗੀਤ, ’ਵਾਹਿਗੁਰੂ ਨਾਮ ਧਿਆ ਲੈ ਜਿੰਦੜੀਏ’ ਵੀ ਰਿਲੀਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਹਜ਼ੂਰ ਸਤਿਗੁਰੂ ਕੋਮਲ ਸਾਹਿਬ ਦਾ ਜਨਮ ਦਿਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਕੀਤਾ ਜ਼ੋਨਲ ਪੱਧਰੀ ਰੋਸ ਪ੍ਰਦਰਸ਼ਨ ਮਾਮਲਾ ਸਥਾਈ ਰੁਜ਼ਗਾਰ ਦੀ ਸੁਰ...
Ad Position 24
No active advertisement