16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅੰਮ੍ਰਿਤਸਰ-ਚੰਡੀਗੜ੍ਹ ਐਕਸਪੈ੍ੱਸ 14541/14542 ’ਚ 2 ਅਗਸਤ ਤੋਂ 1 ਅਕਤੂਬਰ ਤੱਕ ਇਕ ਵਾਧੂ ਏਸੀ ਚੇਅਰਕਾਰ ਕੋਚ ਲਗਾਇਆ ਜਾਵੇਗਾ

ਫਿਰੋਜ਼ਪੁਰ, 1 ਅਗਸਤ (ਰਾਕੇਸ਼ ਚਾਵਲਾ)-ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਉੱਤਰ ਰੇਲਵੇ ਦੇ ਫਿਰੋਜ਼ਪੁਰ ਮੰਡਲ ਨੇ ਟਰੇਨ ਨੰਬਰ 14541/14542 ਅੰਮ੍ਰਿਤਸਰ-ਚੰਡੀਗੜ੍ਹ ਐਕਸਪੈ੍ੱਸ ਵਿਚ 2 ਅਗਸਤ ਤੋਂ 1 ਅਕਤੂਬਰ ਤੱਕ ਆਰਜ਼ੀ (ਅਸਥਾਈ) ਤੌਰ ’ਤੇ ਇਕ ਵਾਧੂ ਵਾਤਾਅਨੁਕੂਲਿਤ (ਏਸੀ) ਚੇਅਰਕਾਰ ਕੋਚ ਲਗਾਉਣ ਦਾ ਫੈਸਲਾ ਕੀਤਾ ਹੈ। ਵਾਧੂ ਕੋਚ ਲਗਾਏ ਜਾਣ ਨਾਲ ਟਰੇਨ ਵਿਚ ਯਾਤਰੀਆਂ ਲਈ ਸੀਟਾਂ ਦੀ ਉਪਲਬੱਧਤਾ ਵਧੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 02-08-2026
ਫਿਰੋਜ਼ਪੁਰ, 1 ਅਗਸਤ (ਰਾਕੇਸ਼ ਚਾਵਲਾ)-ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਉੱਤਰ ਰੇਲਵੇ ਦੇ ਫਿਰੋਜ਼ਪੁਰ ਮੰਡਲ ਨੇ ਟਰੇਨ ਨੰਬਰ 14541/14542 ਅੰਮ੍ਰਿਤਸਰ-ਚੰਡੀਗੜ੍ਹ ਐਕਸਪੈ੍ੱਸ ਵਿਚ 2 ਅਗਸਤ ਤੋਂ 1 ਅਕਤੂਬਰ ਤੱਕ ਆਰਜ਼ੀ (ਅਸਥਾਈ) ਤੌਰ ’ਤੇ ਇਕ ਵਾਧੂ ਵਾਤਾਅਨੁਕੂਲਿਤ (ਏਸੀ) ਚੇਅਰਕਾਰ ਕੋਚ ਲਗਾਉਣ ਦਾ ਫੈਸਲਾ ਕੀਤਾ ਹੈ। ਵਾਧੂ ਕੋਚ ਲਗਾਏ ਜਾਣ ਨਾਲ ਟਰੇਨ ਵਿਚ ਯਾਤਰੀਆਂ ਲਈ ਸੀਟਾਂ ਦੀ ਉਪਲਬੱਧਤਾ ਵਧੇਗੀ। ਬਸੰਤ ਕੁਮਾਰ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਨੇ ਦੱਸਿਆ ਕਿ ਇਸ ਨਾਲ ਵਧੇਰੇ ਯਾਤਰੀਆਂ ਨੂੰ ਯਾਤਰਾ ਕਰਨ ਦਾ ਮੌਕਾ ਮਿਲੇਗਾ, ਵੇਟਿੰਗ ਲਿਸਟ ਵਿਚ ਕਮੀ ਆਵੇਗੀ ਅਤੇ ਉਨ੍ਹਾਂ ਦਾ ਸਫ਼ਰ ਵਧੇਰੇ ਸੁਵਿਧਾਜਨਕ ਅਤੇ ਆਰਾਮਦਾਇਕ ਹੋਵੇਗਾ। ਫਿਰੋਜ਼ਪੁਰ ਮੰਡਲ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਆਪਣੀ ਟਰੇਨ ਦੇ ਰਿਜ਼ਰਵੇਸ਼ਨ ਸਬੰਧੀ ਤਾਜ਼ਾ ਜਾਣਕਾਰੀ ‘ਨੈਸ਼ਨਲ ਟਰੇਨ ਇਨਕੁਆਰੀ ਸਿਸਟਮ’ ਜਾਂ ਰੇਲਵੇ ਹੈਲਪਲਾਈਨ 139 ਦੇ ਮਾਧਿਅਮ ਨਾਲ ਜ਼ਰੂਰ ਪ੍ਰਾਪਤ ਕਰ ਲੈਣ। ਯਾਤਰੀਆਂ ਨੂੰ ਬਿਹਤਰ ਅਤੇ ਸੁਖਾਲੀਆਂ ਯਾਤਰਾ ਸਹੂਲਤਾਂ ਉਪਲਬਧ ਕਰਵਾਉਣਾ ਮੰਡਲ ਦੀ ਪਹਿਲੀ ਪ੍ਰਮੁੱਖਤਾ ਹੈ।
Ad Position 22
No active advertisement
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਯ ਚੋਣ ਪ੍ਰੀਖਿਆ ਦੀ ਆਨਲਾਈਨ ਰਜਿਸਟ੍ਰਰੇਸ਼ਨ ਦੀ ਮਿਤੀ ’ਚ ਵਾਧਾ ਅਗਲੀ ਖ਼ਬਰ ਪੰਜਾਬ ’ਚ ਲੋਕਾਂ ਦਾ ਭਾਜਪਾ ਪ੍ਰਤੀ ਵਧਿਆ ਭਰੋਸਾ ਲਿਆਵੇਗਾ ਵੱਡਾ ਬਦਲਾਅ-ਰਾਜਵਿੰਦਰ ਕੌਰ ਸਿਆਲ
Ad Position 24