01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕ੍ਰਿਕਟ ਮੁਕਾਬਲੇ ’ਚ ਡੀ.ਏ.ਵੀ. ਹਰੀਪੁਰਾ ਨੇ ਦਰਜ ਕੀਤੀ ਸ਼ਾਨਦਾਰ ਜਿੱਤ

ਅਬੋਹਰ, 1 ਅਗਸਤ (ਸੁਖਜੀਤ ਸਿੰਘ ਬਰਾੜ)-ਪੰਜਾਬ ਸਕੂਲ ਖੇਡਾਂ ਤਹਿਤ ਸ਼੍ਰੀ ਗੁਰੂ ਜੰਭੇਸ਼ਵਰ ਡੀ. ਏ.

Ad Position 21
No active advertisement
ਅਜੀਤ ਡੈਸਕ 02-08-2026
ਅਬੋਹਰ, 1 ਅਗਸਤ (ਸੁਖਜੀਤ ਸਿੰਘ ਬਰਾੜ)-ਪੰਜਾਬ ਸਕੂਲ ਖੇਡਾਂ ਤਹਿਤ ਸ਼੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਵਿਖੇ ਖੇਤਰੀ ਪੱਧਰੀ ਕ੍ਰਿਕਟ ਮੁਕਾਬਲਾ ਕਰਵਾਇਆ ਗਿਆ। ਫਾਈਨਲ ਮੈਚ ਵਿਚ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਖੂਈਆਂ ਸਰਵਰ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 8 ਓਵਰਾਂ ਵਿਚ 30 ਦੌੜਾਂ ਦਾ ਟੀਚਾ ਦਿੱਤਾ। ਜਵਾਬ ਵਿਚ ਡੀ.ਏ.ਵੀ. ਹਰੀਪੁਰਾ ਦੀ ਟੀਮ ਨੇ ਮਹਿਜ਼ 4.1 ਓਵਰਾਂ ਵਿਚ ਟੀਚਾ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਸ਼ਾਨਦਾਰ ਖੇਡ ਲਈ ਦਕਸ਼ ਨੂੰ ‘ਮੈਨ ਆਫ਼ ਦ ਮੈਚ’ ਚੁਣਿਆ ਗਿਆ। ਸਕੂਲ ਦੇ ਪ੍ਰਧਾਨ ਸਰਦਾਰ ਬਲਬੀਰ ਸਿੰਘ ਦਾਨੇਵਾਲੀਆ ਅਤੇ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੁਸ਼ਤੀ ’ਚ ਜਿੱਤੇ 7 ਸੋਨ ਤਗਮੇ ਅਗਲੀ ਖ਼ਬਰ ਬੱਲੂਆਣਾ ਸਕੂਲ ਦੇ ਪ੍ਰਿੰਸੀਪਲ ਸਿੱਖਿਆ ਮੰਤਰੀ ਵਲੋਂ ਸਨਮਾਨਿਤ
Ad Position 24
No active advertisement