06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਦਵਿੰਦਰ ਭਨੋਟ ਹਿਊਮਨ ਰਾਈਟਸ ਵੈੱਲਫੇਅਰ ਐਂਡ ਜਸਟਿਸ...

ਰੱਖਿਆ ਅਤੇ ਨਿਆਂ ਪ੍ਰਤੀ ਉਨ੍ਹਾਂ ਦੀ ਨਿਰੰਤਰ ਵਚਨਬੱਧਤਾ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਕੀਤੀ ਗਈ ਹੈ। ਨਿਯੁਕਤੀ ਉਪਰੰਤ ਦਵਿੰਦਰ ਭਨੋਟ ਨੇ ਸੰਸਥਾ ਦੇ ਕੌਮੀ ਅਤੇ ਸੂਬਾਈ ਆਗੂਆਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੇ ਗਏ ਇਸ ਵਿਸ਼ਵਾਸ ’ਤੇ ਉਹ ਪੂਰੀ ਤਰ੍ਹਾਂ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ।

Ad Position 21
No active advertisement
(Ã ਸਫਾ 5 ਦੀ ਬਾਕੀ Æ) 04-08-2026
ਰੱਖਿਆ ਅਤੇ ਨਿਆਂ ਪ੍ਰਤੀ ਉਨ੍ਹਾਂ ਦੀ ਨਿਰੰਤਰ ਵਚਨਬੱਧਤਾ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਕੀਤੀ ਗਈ ਹੈ। ਨਿਯੁਕਤੀ ਉਪਰੰਤ ਦਵਿੰਦਰ ਭਨੋਟ ਨੇ ਸੰਸਥਾ ਦੇ ਕੌਮੀ ਅਤੇ ਸੂਬਾਈ ਆਗੂਆਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੇ ਗਏ ਇਸ ਵਿਸ਼ਵਾਸ ’ਤੇ ਉਹ ਪੂਰੀ ਤਰ੍ਹਾਂ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ, ਸਮਾਜਿਕ ਨਿਆਂ ਦੀ ਸਥਾਪਨਾ ਅਤੇ ਲੋੜਵੰਦ ਲੋਕਾਂ ਦੀ ਸੇਵਾ ਲਈ ਉਹ ਪਹਿਲਾਂ ਨਾਲੋਂ ਵੀ ਵੱਧ ਸਮਰਪਿਤ ਹੋ ਕੇ ਕੰਮ ਕਰਨਗੇ। ਦਵਿੰਦਰ ਭਨੋਟ ਦੀ ਇਸ ਨਿਯੁਕਤੀ ’ਤੇ ਇਲਾਕੇ ਦੀਆਂ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਮਾਤਾ ਨਹਿਰਾਂ ਵਾਲੀ ਮੇਲੇ ’ਤੇ ਭਰੀ ਹਾਜ਼ਰੀ ਅਗਲੀ ਖ਼ਬਰ ਐਮਬਰੋਜ਼ੀਅਲ ਸਕੂਲ, ਦੀਆਂ ਲੜਕੀਆਂ ਨੇ ਜ਼ੋਨਲ ਸ਼ਤਰੰਜ ਟੂਰਨਾਮੈਂਟ ’ਚ ਤਗਮੇ ਜਿੱਤੇ
Ad Position 24
No active advertisement