05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲੈ ਕੇ ਜੀਵਨ

ਲੀਲ੍ਹਾ ਕੀਤੀ ਸਮਾਪਤ ਪੰਜੇ ਕੇ ਉਤਾੜ, 4 ਅਗਸਤ (ਪੱਪੂ ਸੰਧਾ)-ਨਜ਼ਦੀਕੀ ਪਿੰਡ ਹਾਜੀ ਬੇਟੂ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਵਿਅਕਤੀ ਵਲੋਂ ਆਪਣੇ ਘਰ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਸਮੇਤ ਦੋ ਬੱਚਿਆਂ ਨੂੰ ਛੱਡ ਗਿਆ ਹੈ।

Ad Position 21
No active advertisement
ਅਜੀਤ ਡੈਸਕ 05-08-2026
ਲੀਲ੍ਹਾ ਕੀਤੀ ਸਮਾਪਤ ਪੰਜੇ ਕੇ ਉਤਾੜ, 4 ਅਗਸਤ (ਪੱਪੂ ਸੰਧਾ)-ਨਜ਼ਦੀਕੀ ਪਿੰਡ ਹਾਜੀ ਬੇਟੂ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਵਿਅਕਤੀ ਵਲੋਂ ਆਪਣੇ ਘਰ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਸਮੇਤ ਦੋ ਬੱਚਿਆਂ ਨੂੰ ਛੱਡ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਦੌਲਤ ਰਾਮ (ਉਮਰ ਕਰੀਬ 36 ਸਾਲ) ਪੁੱਤਰ ਸੁਰਿੰਦਰ ਕੁਮਾਰ ਵਾਸੀ ਹਾਜੀ ਬੇਟੂ ਵਜੋਂ ਹੋਈ ਹੈ, ਜੋ ਕੁੱਝ ਸਮੇਂ ਤੋਂ ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਚੱਲਦਾ ਆ ਰਿਹਾ ਸੀ ਅਤੇ ਅੱਜ ਉਸ ਨੇ ਆਪਣੇ ਘਰ ਅੰਦਰ ਛੱਤ ਵਾਲੇ ਪੱਖੇ ਨਾਲ ਲਟਕ ਕੇ ਖ਼ੁਦ ਨੂੰ ਫਾਹਾ ਲਗਾ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਅਗਲੇਰੀ ਕਾਰਵਾਈ ਆਰੰਭ ਦਿੱਤੀ।
Ad Position 22
No active advertisement
ਪਿਛਲੀ ਖ਼ਬਰ 4 ਤੋਲੇ ਸੋਨਾ ਅਤੇ 1 ਲੱਖ 60 ਹਜ਼ਾਰ ਰੁਪਏ ਦੀ ਨਕਦੀ ਚੋਰੀ, ਕੇਸ ਦਰਜ ਅਗਲੀ ਖ਼ਬਰ ਅਕਾਲੀ ਦਲ ਬਾਦਲ ਵਲੋਂ ਜਸਪਿੰਦਰ ਸਿੰਘ ਨੂੰ ਲਗਾਇਆ ਜਥੇਬੰਦਕ ਸਕੱਤਰ ਜਥੇਦਾਰ ਮਾਹਲਾ ਨੇ ਸੌਂਪਿਆ ਨਿਯੁਕਤੀ ਪੱਤਰ
Ad Position 24
No active advertisement