05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਰਾਜਾ ਕੋਟਲਾ ਬਣੇ ਕੋਰ ਕਮੇਟੀ ਦੇ ਮੈਂਬਰ

ਤਲਵੰਡੀ ਭਾਈ, 4 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀਆਂ ਗਤੀਆਂ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਵਲੋਂ ਫਿਰੋਜ਼ਪੁਰ ਦੀ ਕੋਰ ਕਮੇਟੀ ਦਾ ਗਠਨ ਕਰਦੇ ਹੋਏ ਪਿੰਡ ਕੋਟ ਕਰੋੜ ਖੁਰਦ ਦੇ ਸੀਨੀਅਰ ਆਕਾਲੀ ਆਗੂ ਬਲਰਾਜ ਸਿੰਘ ਰਾਜਾ ਕੋਟਲਾ ਨੂੰ ਕੋਰ ਕਮੇਟੀ ਦਾ ਸੀਨੀਅਰ ਮੈਂਬਰ ਨਾਮਜ਼ਦ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 05-08-2026
ਤਲਵੰਡੀ ਭਾਈ, 4 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀਆਂ ਗਤੀਆਂ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਵਲੋਂ ਫਿਰੋਜ਼ਪੁਰ ਦੀ ਕੋਰ ਕਮੇਟੀ ਦਾ ਗਠਨ ਕਰਦੇ ਹੋਏ ਪਿੰਡ ਕੋਟ ਕਰੋੜ ਖੁਰਦ ਦੇ ਸੀਨੀਅਰ ਆਕਾਲੀ ਆਗੂ ਬਲਰਾਜ ਸਿੰਘ ਰਾਜਾ ਕੋਟਲਾ ਨੂੰ ਕੋਰ ਕਮੇਟੀ ਦਾ ਸੀਨੀਅਰ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਜਗਦੀਪ ਸਿੰਘ ਭੋਲੂਵਾਲਾ, ਸੁਖਪ੍ਰੀਤ ਸਿੰਘ ਮਾਛੀਬੁਗਰਾ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਸਤਵਿੰਦਰ ਸਿੰਘ ਖੋਸਾ, ਬਲਦੇਵ ਸਿੰਘ ਬਰਾੜ, ਗੁਰਦੀਪ ਸਿੰਘ ਘੜਿਆਲ, ਬਲਵੰਤ ਸਿੰਘ ਕਲਸੀ, ਸੰਜੀਵ ਕੁਮਾਰ ਪਿੰਟਾ, ਹਰਜਿੰਦਰ ਸਿੰਘ ਖੋਸਾ ਆਦਿ ਅਕਾਲੀ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦਾ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਮੀਟਿੰਗ ਅਗਲੀ ਖ਼ਬਰ ਪਿੰਡ ਬੱਗੇ ਕੇ ਪਿੱਪਲ ਵਿਖੇ ਤੀਆਂ ਦੇ ਮੇਲੇ ਨੇ ਬਿਖੇਰੇ ਪੰਜਾਬੀ ਸੱਭਿਆਚਾਰ ਦੇ ਰੰਗ ਧੀਆਂ ਨੂੰ ਸੁਪਨਿਆਂ ਦੀ ਉਡਾਣ ਦੇਣ ਵ...
Ad Position 24
No active advertisement