05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਚਿੱਟਾ ਤੇ ਨਸ਼ੀਲੇ ਕੈਪਸੂਲ ਬਰਾਮਦ

ਮਾਨਸਾ, 4 ਅਗਸਤ (ਵਿ. ਪ੍ਰਤੀ)- ਥਾਣਾ ਸਰਦੂਲਗੜ੍ਹ ਪੁਲਿਸ ਨੇ ਹਰਜੀਤ ਸਿੰਘ ਵਾਸੀ ਘੋਲੀਆ ਖ਼ੁਰਦ (ਮੋਗਾ) ਤੋਂ 355 ਗ੍ਰਾਮ, ਝੁਨੀਰ ਪੁਲਿਸ ਨੇ ਸੰਦੀਪ ਸਿੰਘ ਵਾਸੀ ਝੁਨੀਰ ਤੋਂ 6 ਗ੍ਰਾਮ ਅਤੇ ਜੋਗਾ ਪੁਲਿਸ ਨੇ ਅਨਮੋਲਪ੍ਰੀਤ ਸਿੰਘ ਵਾਸੀ ਬੁਰਜ ਢਿਲਵਾਂ ਤੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 05-08-2026
ਮਾਨਸਾ, 4 ਅਗਸਤ (ਵਿ.ਪ੍ਰਤੀ)- ਥਾਣਾ ਸਰਦੂਲਗੜ੍ਹ ਪੁਲਿਸ ਨੇ ਹਰਜੀਤ ਸਿੰਘ ਵਾਸੀ ਘੋਲੀਆ ਖ਼ੁਰਦ (ਮੋਗਾ) ਤੋਂ 355 ਗ੍ਰਾਮ, ਝੁਨੀਰ ਪੁਲਿਸ ਨੇ ਸੰਦੀਪ ਸਿੰਘ ਵਾਸੀ ਝੁਨੀਰ ਤੋਂ 6 ਗ੍ਰਾਮ ਅਤੇ ਜੋਗਾ ਪੁਲਿਸ ਨੇ ਅਨਮੋਲਪ੍ਰੀਤ ਸਿੰਘ ਵਾਸੀ ਬੁਰਜ ਢਿਲਵਾਂ ਤੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਸਾਰਿਆਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਜੌੜਕੀਆਂ ਪੁਲਿਸ ਨੇ ਅਰਸ਼ਦੀਪ ਸਿੰਘ ਵਾਸੀ ਸਰਦੂਲਗੜ੍ਹ ਤੋਂ 150 ਨਸ਼ੀਲੇ ਕੈਪਸੂਲ ਬਰਾਮਦ ਕਰ ਕੇ ਉਸ ਖ਼ਿਲਾਫ਼ ਬੀ.ਐਨ.ਐੱਸ. ਐਕਟ ਤਹਿਤ ਪਰਚਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਅਕਾਲੀ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਕੇ.ਜੀ.ਐਸ ਟੀਮ ਫਾਊਂਡੇਸ਼ਨ ਦੀ ਹਰਿਆਵਲ ਮੁਹਿੰਮ ਨੂੰ ਭਾਰਤੀ ਸਟੇਟ ਬੈਂਕ ਦਾ ਮਿਲਿਆ ਮਜ਼ਬੂਤ ਸਹਿਯੋਗ
Ad Position 24
No active advertisement