07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਮਾਜ ਸੇਵੀ ਬਲਕਾਰ ਸਿੰਘ ਢਿੱਲੋਂ ਅਤੇ ਗੁਰਬਚਨ ਸਿੰਘ ਛਾਬੜਾ ਵਲੋਂ ਲੰਗਰ ਅਤੇ ਚਾਹ ਦੀ ਸੇਵਾ

ਫ਼ਿਰੋਜ਼ਪੁਰ, 6 ਅਗਸਤ (ਕੁਲਬੀਰ ਸਿੰਘ ਸੋਢੀ): ਸਮਾਜਿਕ ਅਤੇ ਧਾਰਮਿਕ ਸਮਾਗਮਾਂ ਤੋਂ ਇਲਾਵਾ ਗਰੀਬ ਲੋਕਾਂ ਦੀ ਸੇਵਾ ਕਰਨ ਵਾਲੇ ਸਮਾਜ ਸੇਵੀ ਬਲਕਾਰ ਸਿੰਘ ਢਿੱਲੋਂ ਅਤੇ ਗੁਰਬਚਨ ਸਿੰਘ ਛਾਬੜਾ ਛਾਬੜਾ ਲੈਬੋਰਟਰੀ ਵਾਲਿਆਂ ਵਲੋਂ ਲਗਾਤਰ ਸੇਵਾ ਕਾਰਜ ਕੀਤੇ ਜਾਂਦੇ ਹਨ। ਇਸੇ ਲੜੀ ਦੇ ਚੱਲਦੇ ਦੋਨਾਂ ਸਮਾਜ ਸੇਵੀਆ ਵਲੋਂ ਮੱਲਵਾਲ ਮਾਰਗ ਤੇ ਆਪਣੀ ਕਿਰਤ ਕਮਾਈ ਵਿਚੋਂ ਸੰਗਤ ਲਈ ਚਾਹ ਅਤੇ ਲੰਗਰ ਦੀ ਸੇਵਾ ਨਿਭਾਈ ਗਈ।

Ad Position 21
No active advertisement
ਅਜੀਤ ਡੈਸਕ 07-08-2026
ਫ਼ਿਰੋਜ਼ਪੁਰ, 6 ਅਗਸਤ (ਕੁਲਬੀਰ ਸਿੰਘ ਸੋਢੀ): ਸਮਾਜਿਕ ਅਤੇ ਧਾਰਮਿਕ ਸਮਾਗਮਾਂ ਤੋਂ ਇਲਾਵਾ ਗਰੀਬ ਲੋਕਾਂ ਦੀ ਸੇਵਾ ਕਰਨ ਵਾਲੇ ਸਮਾਜ ਸੇਵੀ ਬਲਕਾਰ ਸਿੰਘ ਢਿੱਲੋਂ ਅਤੇ ਗੁਰਬਚਨ ਸਿੰਘ ਛਾਬੜਾ ਛਾਬੜਾ ਲੈਬੋਰਟਰੀ ਵਾਲਿਆਂ ਵਲੋਂ ਲਗਾਤਰ ਸੇਵਾ ਕਾਰਜ ਕੀਤੇ ਜਾਂਦੇ ਹਨ। ਇਸੇ ਲੜੀ ਦੇ ਚੱਲਦੇ ਦੋਨਾਂ ਸਮਾਜ ਸੇਵੀਆ ਵਲੋਂ ਮੱਲਵਾਲ ਮਾਰਗ ਤੇ ਆਪਣੀ ਕਿਰਤ ਕਮਾਈ ਵਿਚੋਂ ਸੰਗਤ ਲਈ ਚਾਹ ਅਤੇ ਲੰਗਰ ਦੀ ਸੇਵਾ ਨਿਭਾਈ ਗਈ। ਇਸ ਮੌਕੇ ਸੰਗਤ ਨੇ ਗੁਰਬਾਣੀ ਦੇ ਉਪਦੇਸ਼ ਅਨੁਸਾਰ ਨਿਸ਼ਕਾਮ ਸੇਵਾ ਦੀ ਇਸ ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ। ਲੰਗਰ ਦੀ ਸੇਵਾ ਵਿਚ ਇਕਵਿੰਦਰ ਸਿੰਘ ਛਾਬੜਾ, ਹਰਜਿੰਦਰ ਸਿੰਘ ਛਾਬੜਾ ਅਤੇ ਗੁਰਬਚਨ ਸਿੰਘ ਛਾਬੜਾ ਨੇ ਵੀ ਸਰਗਰਮ ਭੂਮਿਕਾ ਨਿਭਾਈ। ਹਾਜ਼ਰ ਸੰਗਤ ਨੇ ਸੇਵਾਦਾਰਾਂ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਅਜਿਹੀਆਂ ਧਾਰਮਿਕ ਤੇ ਸਮਾਜਿਕ ਸੇਵਾਵਾਂ ਨਿਰੰਤਰ ਜਾਰੀ ਰੱਖਣ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਲਈ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਜ਼ੁਲਮ ਕਰਕੇ ਪੰਜਾਬ ਸਰਕਾਰ ਹੱਕ ਮੰਗਦੀਆਂ ਮੁਲਾਜ਼ਮ ਜਥੇਬੰਦੀਆਂ ਦੀ ਆਵਾਜ਼ ਨੂੰ ਦਬਾਅ ਨਹੀਂ ਸਕਦੀ- ਭੁੱਲਰ,ਸੁੱਖੇਵਾਲਾ
Ad Position 24
No active advertisement