09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਨੌਵੀਂ ਹੀਰੋਜ਼ ਤਾਈਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿਚ ਕੁੱਲਗੜ੍ਹੀ ਦੇ ਇੰਦਰਜੀਤ ਸਿੰਘ ਨੇ ਜਿੱਤਿਆ ਸੋਨੇ ਦਾ ਤਗਮਾ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ

ਕੁੱਲਗੜ੍ਹੀ, 8 ਅਗਸਤ (ਸੁਖਜਿੰਦਰ ਸਿੰਘ ਸੰਧੂ)-ਥਾਈਲੈਂਡ ਦੇ ਸ਼ਹਿਰ ਪਟਾਕਾ ਵਿਖੇ ਕਰਵਾਈ ਗਈ ਨੌਵੀਂ ਹੀਰੋਜ਼ ਤਾਈਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿਚ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਵਿਦਿਆਰਥੀ ਇੰਦਰਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤਿਆ ਹੈ। ਨੌਵੀਂ ਜਮਾਤ ਦੇ ਵਿਦਿਆਰਥੀ ਇੰਦਰਜੀਤ ਸਿੰਘ ਨੇ ਆਪਣੀ ਮਿਹਨਤ ਅਤੇ ਦਿ੍ਰੜ੍ਹ ਇਰਾਦੇ ਨਾਲ ਇਹ ਪ੍ਰਾਪਤੀ ਹਾਸਲ ਕਰਕੇ ਨਾ ਸਿਰਫ਼ ਸਕੂਲ, ਬਲਕਿ ਸਮੁੱਚੇ ਇਲਾਕੇ ਅਤੇ ਪਰਿਵਾਰ ਦਾ ਨਾਮ ਉੱਚਾ ਕੀਤਾ ਹੈ ।

Ad Position 21
No active advertisement
ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਵਿਖੇ ਪਹੁੰਚਣ ’ਤੇ ਸੋਨ ਤਗਮਾ ਜੇਤੂ ਵਿਦਿਆਰਥੀ ਇੰਦਰਜੀਤ ਸਿੰਘ ਦਾ ਸਵਾਗਤ ਕਰਦੇ ਹੋਏ ਪਰਵਿੰਦਰ ਸਿੰਘ ਸੰਧੂ, ਸਕੂਲ ਪਿ੍ੰਸੀਪਲ ਰੀਤੂ ਚੋਪੜਾ ਅਤੇ ਹੋਰ। ਅਜੀਤ ਤਸਵੀਰ 09-08-2026
ਕੁੱਲਗੜ੍ਹੀ, 8 ਅਗਸਤ (ਸੁਖਜਿੰਦਰ ਸਿੰਘ ਸੰਧੂ)-ਥਾਈਲੈਂਡ ਦੇ ਸ਼ਹਿਰ ਪਟਾਕਾ ਵਿਖੇ ਕਰਵਾਈ ਗਈ ਨੌਵੀਂ ਹੀਰੋਜ਼ ਤਾਈਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿਚ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਵਿਦਿਆਰਥੀ ਇੰਦਰਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤਿਆ ਹੈ। ਨੌਵੀਂ ਜਮਾਤ ਦੇ ਵਿਦਿਆਰਥੀ ਇੰਦਰਜੀਤ ਸਿੰਘ ਨੇ ਆਪਣੀ ਮਿਹਨਤ ਅਤੇ ਦਿ੍ਰੜ੍ਹ ਇਰਾਦੇ ਨਾਲ ਇਹ ਪ੍ਰਾਪਤੀ ਹਾਸਲ ਕਰਕੇ ਨਾ ਸਿਰਫ਼ ਸਕੂਲ, ਬਲਕਿ ਸਮੁੱਚੇ ਇਲਾਕੇ ਅਤੇ ਪਰਿਵਾਰ ਦਾ ਨਾਮ ਉੱਚਾ ਕੀਤਾ ਹੈ । ਵਿਦਿਆਰਥੀ ਦੇ ਸਕੂਲ ਪਹੁੰਚਣ ’ਤੇ ਸਕੂਲ ਦੀ ਮੈਨੇਜਮੈਂਟ ਕਮੇਟੀ, ਪਰਵਿੰਦਰ ਸਿੰਘ ਸੰਧੂ ਡਾਇਰੈਕਟਰ ਅਤੇ ਪਿ੍ੰਸੀਪਲ ਰੀਤੂ ਚੋਪੜਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇੰਦਰਜੀਤ ਸਿੰਘ ਦੇ ਮਾਤਾ-ਪਿਤਾ ਨੂੰ ਵੀ ਵਧਾਈਆਂ ਦਿੱਤੀਆਂ ਗਈਆਂ। ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਇੰਦਰਜੀਤ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਟੀਮ ਵਲੋਂ ਮੁੱਦਕੀ ਵਿਖੇ ਲਗਾਏ ਛਾਂਦਾਰ ’ਤੇ ਫਲਦਾਰ ਬੂਟੇ ਅਗਲੀ ਖ਼ਬਰ ਪਰਾਲੀ ਸਾੜਨ ਦੀ ਰੋਕਥਾਮ ਲਈ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਪੈਲੇਟ ਪਲਾਂਟਾਂ, ਬਾਇਓਮਾਸ ਪਲਾਂਟਾਂ ਦੇ ਨੁਮਾਇੰਦਿਆਂ, ਅਤੇ ਬੇ...
Ad Position 24