08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਆਪਣੇ ਆਸ-ਪਾਸ ਗੰਦਗੀ ਦੀ ਸਫ਼ਾਈ ਕਰਵਾਉਣਾ ਹਰੇਕ ਦਾ ਫਰਜ਼-ਵੀਨੂ ਸ਼ਾਹ

ਮੱਖੂ,8 ਅਗਸਤ (ਕੁਲਵਿੰਦਰ ਸਿੰਘ ਸੰਧੂ)-ਮੱਖੂ ਨਗਰ ਪੰਚਾਇਤ ਵਾਰਡ ਨੰਬਰ 1 ਤੋਂ ਐਮ. ਸੀ ਵੀਨੂ ਸ਼ਾਹ ਵਲੋਂ ਆਪਣੀ ਨਿਗਰਾਨੀ ਵਿਚ ਸਫ਼ਾਈ ਕਰਮਚਾਰੀਆਂ ਤੋਂ ਸਫ਼ਾਈ ਕਰਵਾਉਂਦਿਆਂ ਕਿਹਾ ਕਿ ਹਰੇਕ ਦਾ ਫਰਜ਼ ਬਣਦਾ ਹੈ ਉਹ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣ ਤਾਂ ਹੀ ਅਸੀਂ ਸਾਫ਼ ਸੁਥਰੇ ਮਾਹੌਲ ਵਿਚ ਰਹਿ ਸਕਾਂਗੇ।

Ad Position 21
No active advertisement
ਅਜੀਤ ਡੈਸਕ 09-08-2026
ਮੱਖੂ,8 ਅਗਸਤ (ਕੁਲਵਿੰਦਰ ਸਿੰਘ ਸੰਧੂ)-ਮੱਖੂ ਨਗਰ ਪੰਚਾਇਤ ਵਾਰਡ ਨੰਬਰ 1 ਤੋਂ ਐਮ.ਸੀ ਵੀਨੂ ਸ਼ਾਹ ਵਲੋਂ ਆਪਣੀ ਨਿਗਰਾਨੀ ਵਿਚ ਸਫ਼ਾਈ ਕਰਮਚਾਰੀਆਂ ਤੋਂ ਸਫ਼ਾਈ ਕਰਵਾਉਂਦਿਆਂ ਕਿਹਾ ਕਿ ਹਰੇਕ ਦਾ ਫਰਜ਼ ਬਣਦਾ ਹੈ ਉਹ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣ ਤਾਂ ਹੀ ਅਸੀਂ ਸਾਫ਼ ਸੁਥਰੇ ਮਾਹੌਲ ਵਿਚ ਰਹਿ ਸਕਾਂਗੇ। ਉਨ੍ਹਾਂ ਕਿਹਾ ਕਿ ਮੈਂ ਸਾਡੇ ਹਲਕੇ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਉਨ੍ਹਾਂ ਦੇ ਸਪੁੱਤਰ ਯੂਥ ਆਗੂ ਸ਼ੰਕਰ ਕਟਾਰੀਆ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਹ ਸਾਡੇ ਹਰ ਮੁੱਦੇ ’ਤੇ ਬਖ਼ੂਬੀ ਸਾਥ ਦਿੰਦੇ ਹਨ ਅਤੇ ਜਿਸ ਨਾਲ ਸਾਨੂੰ ਆਪਣੀ ਵਾਰਡ ਵਿਚ ਵਧੀਆ ਕੰਮ ਕਰਵਾਉਣ ਦਾ ਮੌਕਾ ਮਿਲਦਾ ਹੈ। ਦੂਸਰੀ ਤਰਫ ਮੈਂ ਧੰਨਵਾਦ ਕਰਦਾ ਹਾਂ ਸਾਡੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਿਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਦੀ ਹੜਤਾਲ ਖ਼ਤਮ ਕਰਵਾਉਣ ਵਿਚ ਅਹਿਮ ਰੋਲ ਅਦਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂ ਨਦਾਨ ਕੈਂਪ ਅੱਜ ਅਗਲੀ ਖ਼ਬਰ ਸਤਲੁਜ ਦਰਿਆ ਦੇ ਬੰਨ੍ਹ ’ਤੇ ਚੱਲ ਰਹੇ ਕੰਮਾਂ ਦਾ ਉਚ ਅਧਿਕਾਰੀਆਂ ਵਲੋਂ ਨਿਰੀਖਣ
Ad Position 24