11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਦੁਰਗਾ ਭਜਨ ਮੰਡਲੀ ਵਲੋਂ ਮਹਾਂਮਾਈ ਦਾ 26ਵਾਂ ਭਗਵਤੀ ਜਾਗਰਣ 22 ਨੂੰ

ਮੁੱਦਕੀ, 10 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸ਼੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਵਲੋਂ ਮਹਾਂਮਾਈ ਦਾ 26ਵਾਂ ਵਿਸ਼ਾਲ ਭਗਵਤੀ ਜਾਗਰਣ 22 ਅਗਸਤ ਦਿਨ ਸਨਿਚਰਵਾਰ ਨੂੰ ਦਾਣਾ ਮੰਡੀ ਬਾਜ਼ਾਰ ਮੁੱਦਕੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧ ’ਚ ਸ੍ਰੀ ਦੁਰਗਾ ਭਜਨ ਮੰਡਲੀ ਦੇ ਸਰਪ੍ਰਸਤ ਪ੍ਰਦੀਪ ਕੁਮਾਰ ਪੱਪੂ ਕੈਨੇਡਾ ਵਾਲੇ ਅਤੇ ਪ੍ਰਧਾਨ ਜਸਪ੍ਰੀਤ ਸਿੰਘ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡਲੀ ਦੇ ਸਰਪ੍ਰਸਤ ਪ੍ਰਦੀਪ ਕੁਮਾਰ ਪੱਪੂ ਨੇ ਦੱਸਿਆ ਕਿ 18 ਅਗਸਤ ਦਿਨ ਮੰਗਲਵਾਰ ਨੂੰ ਇਕ ਵਿਸ਼ਾਲ ਸ਼ੋਭਾ ਯਾਤਰਾ ਵੱਖ-ਵੱਖ ਝਲਕੀਆਂ ਨਾਲ ਮੁੱਦਕੀ ਦੇ ਬਾਜ਼ਾਰਾਂ ਅਤੇ ਗਲੀਆਂ ’ਚੋਂ ਕੱਢੀ ਜਾਵੇਗੀ ਅਤੇ 20 ਅਗਸਤ ਦਿਨ ਵੀਰਵਾਰ ਨੂੰ ਮਹਾਂਮਾਈ ਦੀ ਅਸ਼ਟਮੀ ਮੌਕੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 11-08-2026
ਮੁੱਦਕੀ, 10 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸ਼੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਵਲੋਂ ਮਹਾਂਮਾਈ ਦਾ 26ਵਾਂ ਵਿਸ਼ਾਲ ਭਗਵਤੀ ਜਾਗਰਣ 22 ਅਗਸਤ ਦਿਨ ਸਨਿਚਰਵਾਰ ਨੂੰ ਦਾਣਾ ਮੰਡੀ ਬਾਜ਼ਾਰ ਮੁੱਦਕੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧ ’ਚ ਸ੍ਰੀ ਦੁਰਗਾ ਭਜਨ ਮੰਡਲੀ ਦੇ ਸਰਪ੍ਰਸਤ ਪ੍ਰਦੀਪ ਕੁਮਾਰ ਪੱਪੂ ਕੈਨੇਡਾ ਵਾਲੇ ਅਤੇ ਪ੍ਰਧਾਨ ਜਸਪ੍ਰੀਤ ਸਿੰਘ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡਲੀ ਦੇ ਸਰਪ੍ਰਸਤ ਪ੍ਰਦੀਪ ਕੁਮਾਰ ਪੱਪੂ ਨੇ ਦੱਸਿਆ ਕਿ 18 ਅਗਸਤ ਦਿਨ ਮੰਗਲਵਾਰ ਨੂੰ ਇਕ ਵਿਸ਼ਾਲ ਸ਼ੋਭਾ ਯਾਤਰਾ ਵੱਖ-ਵੱਖ ਝਲਕੀਆਂ ਨਾਲ ਮੁੱਦਕੀ ਦੇ ਬਾਜ਼ਾਰਾਂ ਅਤੇ ਗਲੀਆਂ ’ਚੋਂ ਕੱਢੀ ਜਾਵੇਗੀ ਅਤੇ 20 ਅਗਸਤ ਦਿਨ ਵੀਰਵਾਰ ਨੂੰ ਮਹਾਂਮਾਈ ਦੀ ਅਸ਼ਟਮੀ ਮੌਕੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ 22 ਅਗਸਤ ਦਿਨ ਸ਼ਨੀਵਾਰ ਨੂੰ ਸ਼ਰਮਾ ਸਵੀਟਸ ਦੇ ਨਜ਼ਦੀਕ ਪੁਰਾਣੇ ਬੱਸ ਅੱਡੇ ’ਤੇ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾਵੇਗਾ, ਜਿਸ ਵਿਚ ਕਲਾਕਾਰ ਸੰਦੀਪ ਸੂਦ ਪਹੁੰਚ ਕੇ ਮਾਤਾ ਰਾਣੀ ਦੀਆਂ ਭੇਟਾਂ ਸੁਣਾ ਸੰਗਤਾਂ ਨੂੰ ਮੰਤਰ ਮੁਗਧ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸੈਮ ਇੰਟਰਨੈਸ਼ਨਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’ ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ
Ad Position 24