12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

11 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਜੀਰਾ, 11 ਅਗਸਤ (ਪ੍ਰਤਾਪ ਸਿੰਘ ਹੀਰਾ)-ਸਿਟੀ ਥਾਣਾ ਜੀਰਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 11 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਪੁਲਿਸ ਅਧਿਕਾਰੀ ਸਤਵੰਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ ਵਿਚ ਸ਼ਾਹ ਵਾਲਾ ਰੋਡ ਜੀਰਾ ’ਤੇ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ ਜਿਸ ਨੇ ਆਪਣਾ ਨਾਂਅ ਕਰਨ ਸਿੰਘ ਪੁੱਤਰ ਸੁਰਜੀਤ ਸਿੰਘ ਬਸਤੀ ਮਾਛੀਆਂ ਜੀਰਾ ਦੱਸਿਆ ਜਾਮਾ ਤਲਾਸ਼ੀ ਦੌਰਾਨ ਉਸ ਪਾਸੋਂ 11 ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ ਸਿਟੀ ਥਾਣਾ ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮੁਕੱਦਮਾ ਨੰਬਰ 137 ਅ/ਧ 21/61/85 ਐਨ.

Ad Position 21
No active advertisement
ਅਜੀਤ ਡੈਸਕ 12-08-2026
ਜੀਰਾ, 11 ਅਗਸਤ (ਪ੍ਰਤਾਪ ਸਿੰਘ ਹੀਰਾ)-ਸਿਟੀ ਥਾਣਾ ਜੀਰਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 11 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਪੁਲਿਸ ਅਧਿਕਾਰੀ ਸਤਵੰਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ ਵਿਚ ਸ਼ਾਹ ਵਾਲਾ ਰੋਡ ਜੀਰਾ ’ਤੇ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ ਜਿਸ ਨੇ ਆਪਣਾ ਨਾਂਅ ਕਰਨ ਸਿੰਘ ਪੁੱਤਰ ਸੁਰਜੀਤ ਸਿੰਘ ਬਸਤੀ ਮਾਛੀਆਂ ਜੀਰਾ ਦੱਸਿਆ ਜਾਮਾ ਤਲਾਸ਼ੀ ਦੌਰਾਨ ਉਸ ਪਾਸੋਂ 11 ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ ਸਿਟੀ ਥਾਣਾ ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮੁਕੱਦਮਾ ਨੰਬਰ 137 ਅ/ਧ 21/61/85 ਐਨ.ਡੀ.ਪੀ.ਐਸ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਬਿਜਲੀ ਚੈਕਿੰਗ ਦੇ ਨਾਂਅ ’ਤੇ ਪ੍ਰੇਸ਼ਾਨ ਕਰਨ ਦਾ ਦੋਸ਼, ਕਿਸਾਨਾਂ ਨੇ ਐਕਸੀਅਨ ਦਾ ਕੀਤਾ ਘਿਰਾਓ
Ad Position 24