11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼ੱਕ ਦੀ ਬਿਨਾਅ ’ਤੇ ਕਾਬੂ ਵਿਅਕਤੀ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 11 ਅਗਸਤ (ਗੁਰਿੰਦਰ ਸਿੰਘ)-ਨਸ਼ੇੜੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀਆ ਦੇ ਗਸ਼ਤ ਦੌਰਾਨ ਸ਼ੱਕ ਦੀ ਬਿਨਾਅ ’ਤੇ ਜੋਗਰਾਜ ਸਿੰਘ ਉਰਫ਼ ਜੋਗੀ ਪੁੱਤਰ ਸਿੰਦਾ ਸਿੰਘ ਵਾਸੀ ਪੁਰਾਣਾ ਬਾਰੇ ਕੇ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਹਸਬ ਅਨੁਸਾਰ ਗ੍ਰਿਫ਼ਤਾਰ ਕਰਕੇ ਕੀਤੀ ਤਲਾਸ਼ੀ ਦੌਰਾਨ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਜਿਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਦੋਸ਼ੀ ਖ਼ਿਲਾਫ਼ ਧਾਰਾ 21,61 ,85 ਐਨ.

Ad Position 21
No active advertisement
ਅਜੀਤ ਡੈਸਕ 12-08-2026
ਫ਼ਿਰੋਜ਼ਪੁਰ, 11 ਅਗਸਤ (ਗੁਰਿੰਦਰ ਸਿੰਘ)-ਨਸ਼ੇੜੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀਆ ਦੇ ਗਸ਼ਤ ਦੌਰਾਨ ਸ਼ੱਕ ਦੀ ਬਿਨਾਅ ’ਤੇ ਜੋਗਰਾਜ ਸਿੰਘ ਉਰਫ਼ ਜੋਗੀ ਪੁੱਤਰ ਸਿੰਦਾ ਸਿੰਘ ਵਾਸੀ ਪੁਰਾਣਾ ਬਾਰੇ ਕੇ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਹਸਬ ਅਨੁਸਾਰ ਗ੍ਰਿਫ਼ਤਾਰ ਕਰਕੇ ਕੀਤੀ ਤਲਾਸ਼ੀ ਦੌਰਾਨ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਜਿਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਦੋਸ਼ੀ ਖ਼ਿਲਾਫ਼ ਧਾਰਾ 21,61 ,85 ਐਨ.ਡੀ.ਪੀ.ਐਸ.ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਕੰਪਿਊਟਰ ਅਧਿਆਪਕ ਕਰਨਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਲਾਇਨਜ਼ ਕਲੱਬ ਗ੍ਰੇਟਰ ਦੇ ਮੈਂਬਰਾਂ ਨੇ ਬੂਟੇ ਲਗਾ ਮਨਾਇਆ ਵਣ ਮਹਾਂਉਤਸਵ
Ad Position 24