ਸਿਹਤ ਵਿਭਾਗ ਨੇ ਪਿੰਡ ਗੱਟੀ ਰਾਜੋ ਕੇ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਮੁਫ਼ਤ ਦਵਾਈਆਂ ਅਤੇ ਮਰੀਜ਼ਾਂ ਨੂੰ ਵੰਡੀਆਂ ਐਨਕਾਂ
ਫ਼ਿਰੋਜਪੁਰ, 11 ਅਗਸਤ (ਕੁਲਬੀਰ ਸਿੰਘ ਸੋਢੀ)-ਸੀ. ਐੱਚ.
ਪਿੰਡ ਗੱਟੀ ਰਾਜੋ ਕੇ ਵਿਖੇ ਸਿਹਤ ਵਿਭਾਗ ਵਾਲੇ ਲਗਾਏ ਅੱਖਾਂ ਦੀ ਜਾਂਚ ਲਈ ਮੁਫ਼ਤ ਚੈੱਕਅਪ ਕੈਂਪ ਦੀ ਤਸਵੀਰ। ਅਜੀਤ ਤਸਵੀਰ
12-08-2026