11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰਮਿੰਦਰ ਸਿੰਘ ਆਂਵਲਾ ਵਲੋਂ ਲੰਗਰ ਭੰਡਾਰੇ ਲਈ 11 ਹਜ਼ਾਰ ਦੀ ਸੇਵਾ ਰਾਸ਼ੀ ਭੇਟ

ਗੋਲੂ ਕਾ ਮੋੜ/ ਗੁਰੂਹਰਸਹਾਏ, 11 ਅਗਸਤ (ਸੁਰਿੰਦਰ ਸਿੰਘ ਪੁਪਨੇਜਾ, ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਉਦਯੋਗਪਤੀ ਅਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਸਮਾਜ ਸੇਵਾ ਅਤੇ ਧਾਰਮਿਕ ਕਾਰਜਾਂ ਵਿਚ ਸਹਿਯੋਗ ਕਰਨ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਨ੍ਹਾਂ ਕੋਲ ਜੋ ਲੋਕ ਆਪਣੇ ਕੰਮਾਂ ਲਈ ਪਹੁੰਚਦੇ ਹਨ ਰਮਿੰਦਰ ਆਂਵਲਾ ਉਨ੍ਹਾਂ ਕਦੇ ਖਾਲੀ ਨਹੀਂ ਮੋੜਦੇ।

Ad Position 21
No active advertisement
ਅਜੀਤ ਡੈਸਕ 12-08-2026
ਗੋਲੂ ਕਾ ਮੋੜ/ ਗੁਰੂਹਰਸਹਾਏ, 11 ਅਗਸਤ (ਸੁਰਿੰਦਰ ਸਿੰਘ ਪੁਪਨੇਜਾ, ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਉਦਯੋਗਪਤੀ ਅਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਸਮਾਜ ਸੇਵਾ ਅਤੇ ਧਾਰਮਿਕ ਕਾਰਜਾਂ ਵਿਚ ਸਹਿਯੋਗ ਕਰਨ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਨ੍ਹਾਂ ਕੋਲ ਜੋ ਲੋਕ ਆਪਣੇ ਕੰਮਾਂ ਲਈ ਪਹੁੰਚਦੇ ਹਨ ਰਮਿੰਦਰ ਆਂਵਲਾ ਉਨ੍ਹਾਂ ਕਦੇ ਖਾਲੀ ਨਹੀਂ ਮੋੜਦੇ। ਇਸੇ ਤਰ੍ਹਾਂ ਨੌਜਵਾਨ ਸਭਾ ਇੰਦਰਾ ਕਲੋਲੀ ਵਲੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਵੈਸ਼ਨੂੰ ਦੇਵੀ ਦੀ ਯਾਦ ’ਚ 17 ਵਾਂ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਜਿਸ ’ਚ ਰਮਿੰਦਰ ਸਿੰਘ ਆਂਵਲਾ ਵਲੋਂ 11000 ਰੁਪਏ ਦੀ ਰਾਸ਼ੀ ਦੀ ਸੇਵਾ ਪਾਈ ਗਈ। ਇਸ ਮੌਕੇ ਨੌਜਵਾਨ ਸਭਾ ਵਲੋਂ ਰਮਿੰਦਰ ਸਿੰਘ ਆਂਵਲਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਤਾ ਨੈਣਾ ਦੇਵੀ ਇਨ੍ਹਾਂ ਨੂੰ ਚੜ੍ਹਦੀ ਕਲ੍ਹਾ ਵਿਚ ਰੱਖੇ। ਇਸ ਮੌਕੇ ਨਗਰ ਕੌਂਸਲ ਦੇ ਨਵੇਂ ਚੁਣੇ ਐਮ.ਸੀ ਭੀਮਾ, ਐਮ.ਸੀ ਅਮਨ ਦੁੱਗਲ, ਐਮ.ਸੀ ਬ੍ਰਿਜ ਭੂਸ਼ਨ, ਐਮ.ਸੀ ਰਜਿੰਦਰ ਭਠੇਜਾ ਅਤੇ ਨੌਜਵਾਨ ਸਭਾ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ’ਚ ਖ਼ਾਲਿਸਤਾਨ ਪੱਖੀ ਨਾਅਰਿਆਂ ਦੇ ਦਾਅਵੇ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਲ... ਅਗਲੀ ਖ਼ਬਰ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਸੌਂਪਿਆ ਮੰਗ ਪੱਤਰ 20 ਅਗਸਤ ਨੂੰ...
Ad Position 24