15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਾਬਾ ਖੇਤਰਪਾਲ ਮੰਦਰ ਵਿਖੇ ਮਹਾਂਮਾਈ ਦਾ ਜਾਗਰਣ

ਮੁੱਦਕੀ, 14 ਅਗਸਤ (ਭਾਰਤ ਭੂਸ਼ਨ ਅਗਰਵਾਲ)-ਬਾਬਾ ਖੇਤਰਪਾਲ ਜੀ ਮੰਦਰ ਮੁੱਦਕੀ ਵਿਖੇ ਮਾਤਾ ਚਿੰਤਪੁਰਨੀ ਜੀ ਦੀ ਕ੍ਰਿਪਾ ਨਾਲ ਮਾਤਾ ਦੀ ਪਾਵਨ ਪਵਿੱਤਰ ਜੋਤ ਮਾਤਾ ਚਿੰਤਪੁਰਨੀ ਤੋਂ ਲਿਆ ਕੇ ਜਾਗਰਣ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਕ੍ਰਿਸ਼ਨ ਕੁਮਾਰ ਅਤੇ ਬਾਬਾ ਅਮਿੱਤ ਕੁਮਾਰ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਮੁੱਖ ਰੱਖਦਿਆਂ ਹੋਇਆਂ 15 ਅਗਸਤ ਦਿਨ ਸ਼ਨੀਵਾਰ ਨੂੰ ਇਹ ਜਾਗਰਣ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 15-08-2026
ਮੁੱਦਕੀ, 14 ਅਗਸਤ (ਭਾਰਤ ਭੂਸ਼ਨ ਅਗਰਵਾਲ)-ਬਾਬਾ ਖੇਤਰਪਾਲ ਜੀ ਮੰਦਰ ਮੁੱਦਕੀ ਵਿਖੇ ਮਾਤਾ ਚਿੰਤਪੁਰਨੀ ਜੀ ਦੀ ਕ੍ਰਿਪਾ ਨਾਲ ਮਾਤਾ ਦੀ ਪਾਵਨ ਪਵਿੱਤਰ ਜੋਤ ਮਾਤਾ ਚਿੰਤਪੁਰਨੀ ਤੋਂ ਲਿਆ ਕੇ ਜਾਗਰਣ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਕ੍ਰਿਸ਼ਨ ਕੁਮਾਰ ਅਤੇ ਬਾਬਾ ਅਮਿੱਤ ਕੁਮਾਰ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਮੁੱਖ ਰੱਖਦਿਆਂ ਹੋਇਆਂ 15 ਅਗਸਤ ਦਿਨ ਸ਼ਨੀਵਾਰ ਨੂੰ ਇਹ ਜਾਗਰਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਤ 8.30 ਵਜੇ ਪੂਜਾ ਅਰਚਨ ਕੀਤੀ ਜਾਵੇਗੀ ਅਤੇ 9 ਵਜੇ ਗਣੇਸ਼ ਵੰਦਨਾ ਤੋਂ ਬਾਅਦ ਜਾਗਰਣ ਕਰਵਾਇਆ ਜਾਵੇਗਾ। ਬਾਬਾ ਕ੍ਰਿਸ਼ਨ ਕੁਮਾਰ ਅਤੇ ਬਾਬਾ ਅਮਿੱਤ ਕੁਮਾਰ ਨੇ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਮਾਤਾ ਰਾਣੀ ਦੇ ਜਾਗਰਣ ’ਚ ਪਹੁੰਚਣ ਦੀਆਂ ਬੇਨਤੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ, ਕੁੱਲਗੜ੍ਹੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਅਗਲੀ ਖ਼ਬਰ ਖਾਲੀ ਮਕਾਨ ’ਚ ਨਾਜਾਇਜ਼ ਸ਼ਰਾਬ ਰੱਖ ਕੇ ਗਾਹਕਾਂ ਦੀ ਉਡੀਕ ਕਰਦਾ ਕਾਬੂ
Ad Position 24