14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਗੁਰੂਹਰਸਹਾਏ ਵਿਚ ਕੱਲ੍ਹ ਹੀ ਕੀਤੀ ਜਾਵੇਗੀ ਰੈਲੀ

ਮਮਦੋਟ, 14 ਅਗਸਤ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਰੈਲੀਆਂ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿਖੇ 16 ਅਗਸਤ ਦਿਨ ਐਤਵਾਰ ਨੂੰ ਹੋਣ ਵਾਲੀ ਰੈਲੀ ਜੋ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਤੋਂ ਬਾਅਦ ਇਕ ਵਾਰ ਅੱਗੇ ਪਾ ਦਿੱਤੀ ਗਈ ਸੀ, ਪਰੰਤੂ ਹੁਣ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਵਾਪਸ ਪੰਜਾਬ ਪਰਤ ਆਉਣ ਦੇ ਮਿਲੇ ਸੰਕੇਤ ਤੋਂ ਬਾਅਦ ਹੁਣ ਇਹ ਰੈਲੀ 16 ਅਗਸਤ ਨੂੰ ਹੀ ਗੁਰੂਹਰਸਹਾਏ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕੇ ਦੇ ਮੁੱਖ ਸੇਵਾਦਾਰ ਵਰਦੇਵ ਸਿੰਘ ਮਾਨ ’ ਤੇ ਨਰਦੇਵ ਸਿੰਘ ਬੌਬੀ ਮਾਨ ਨੇ ਦੱਸਿਆ ਕਿ ਪੰਜਾਬ ਬਚਾਓ ਰੈਲੀ ਆਪਣੇ ਨਿਰਧਾਰਿਤ ਪ੍ਰੋਗਰਾਮ ‘ਤੇ ਹੀ ਹੋਵੇਗੀ।

Ad Position 21
No active advertisement
ਅਜੀਤ ਡੈਸਕ 15-08-2026
ਮਮਦੋਟ, 14 ਅਗਸਤ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਰੈਲੀਆਂ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿਖੇ 16 ਅਗਸਤ ਦਿਨ ਐਤਵਾਰ ਨੂੰ ਹੋਣ ਵਾਲੀ ਰੈਲੀ ਜੋ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਤੋਂ ਬਾਅਦ ਇਕ ਵਾਰ ਅੱਗੇ ਪਾ ਦਿੱਤੀ ਗਈ ਸੀ, ਪਰੰਤੂ ਹੁਣ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਵਾਪਸ ਪੰਜਾਬ ਪਰਤ ਆਉਣ ਦੇ ਮਿਲੇ ਸੰਕੇਤ ਤੋਂ ਬਾਅਦ ਹੁਣ ਇਹ ਰੈਲੀ 16 ਅਗਸਤ ਨੂੰ ਹੀ ਗੁਰੂਹਰਸਹਾਏ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕੇ ਦੇ ਮੁੱਖ ਸੇਵਾਦਾਰ ਵਰਦੇਵ ਸਿੰਘ ਮਾਨ ’ ਤੇ ਨਰਦੇਵ ਸਿੰਘ ਬੌਬੀ ਮਾਨ ਨੇ ਦੱਸਿਆ ਕਿ ਪੰਜਾਬ ਬਚਾਓ ਰੈਲੀ ਆਪਣੇ ਨਿਰਧਾਰਿਤ ਪ੍ਰੋਗਰਾਮ ‘ਤੇ ਹੀ ਹੋਵੇਗੀ। ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂ ਸੰਬੋਧਨ ਕਰਨਗੇ। ਉਨ੍ਹਾਂ ਨੇ ਪਾਰਟੀ ਵਰਕਰਾਂ ਸਮੇਤ ਹਲਕੇ ਦੇ ਸਮੁੱਚੇ ਲੋਕਾਂ ਨੂੰ ਇਸ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਕ੍ਰਿਕਟ ਟੂਰਨਾਮੈਂਟ ’ਚ ਐਸ.ਕੇ. ਪਬਲਿਕ ਸਕੂਲ ਦੀ ਟੀਮ ਜੇਤੂ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ
Ad Position 24