ਆਂਗਣਵਾੜੀ ਸੈਂਟਰ ’ਚ ਅਜ਼ਾਦੀ ਦਿਹਾੜਾ ਮਨਾਇਆ
ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਭਗਤਾ ਭਾਈਕਾ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਸੀ ਡੀ ਪੀ ਓ ਪੰਕਜ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਸੁਪਰਵਾਈਜ਼ਰ ਵੀਰਪਾਲ ਕੌਰ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਆਪਣਾ ਆਪਣਾ ਪ੍ਰੋਗਰਾਮ ਪੇਸ਼ ਕੀਤਾ ਗਿਆ।
ਭਗਤਾ ਭਾਈਕਾ ਵਿਖੇ ਆਂਗਣਵਾੜੀ ਸੈਂਟਰ ਵਿਖੇ ਮਨਾਏ ਗਏ ਅਜ਼ਾਦੀ ਦਿਹਾੜੇ ਦਾ ਦ੍ਰਿਸ਼। ਤਸਵੀਰ: ਸੁਖਪਾਲ ਸਿੰਘ ਸੋਨੀ
18-08-2026