18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

5 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਤਲਵੰਡੀ ਭਾਈ, 17 ਅਗਸਤ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ. ਡੀ.

Ad Position 21
No active advertisement
ਅਜੀਤ ਡੈਸਕ 18-08-2026
ਤਲਵੰਡੀ ਭਾਈ, 17 ਅਗਸਤ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਆਦੀ ਹੈ, ਜੋ ਇਸ ਵਕਤ ਦਾਣਾ ਮੰਡੀ ਤਲਵੰਡੀ ਭਾਈ ਵਿਚ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਹੀ ਰੇਡ ਕਰਕੇ ਉਸ ਨੂੰ ਕਾਬੂ ਕੀਤਾ ਜਾਵੇ ਤਾਂ ਉਸ ਪਾਸੋਂ ਹੈਰੋਇਨ ਬਰਾਮਦ ਹੋ ਸਕਦੀ ਹੈ। ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਗੁਰਪਿਆਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਮੱਲ ਕੇ ਥਾਣਾ ਸਮਾਲਸਰ ਜ਼ਿਲ੍ਹਾ ਮੋਗਾ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ।
Ad Position 22
No active advertisement
ਪਿਛਲੀ ਖ਼ਬਰ ਤੀਆਂ ਦੇ ਤਿਉਹਾਰ ’ਤੇ ਇੱਕ ਰੁੱਖ ਮਾਂ ਦੇ ਨਾਮ ਤਹਿਤ ਪ੍ਰੋ. ਪਲਵਿੰਦਰ ਕੌਰ ਬਾਠ ਨੇ ਬੂਟੇ ਵੰਡੇ ਅਗਲੀ ਖ਼ਬਰ ਆਪਣਾ ਤਨ, ਮਨ ਅਤੇ ਧਨ ਸਮਾਜ ਦੇ ਲੇਖੇ ਲਾ ਕੇ ਕੁਲਦੀਪ ਸਿੰਘ ਭੁੱਲਰ ਨੇ ਰਚੀ ਸੇਵਾ ਦੀ ਅਨੋਖੀ ਮਿਸਾਲ * ਨਿੱਜੀ ਜਾਇਦਾਦ ਪ...
Ad Position 24