18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਿੰਡ ਸਾਧੂ ਵਾਲਾ ’ਚ ਲੱਗਿਆ ਤੀਆਂ ਦਾ ਮੇਲਾ

ਤਲਵੰਡੀ ਭਾਈ, 18 ਅਗਸਤ (ਕੁਲਜਿੰਦਰ ਸਿੰਘ ਗਿੱਲ)-ਨਵੀਂ ਪੀੜ੍ਹੀ ਨੂੰ ਪੁਰਾਤਨ ਵਿਰਸੇ ਨਾਲ ਜੋੜੀ ਰੱਖਣ ਦੇ ਮਕਸਦ ਨਾਲ ਪਿੰਡ ਸ੍ਵਧੂ ਵਾਲਾ ਦੀ ਗ੍ਰਾਮ ਪੰਚਾਇਤ ਦੌਰਾਨ ਤੀਆਂ ਦਾ ਮੇਲਾ ਲਗਾਇਆ ਗਿਆ। ਮੇਲੇ ਦਾ ਉਦਘਾਟਨ ਸਰਪੰਚ ਜਸਵਿੰਦਰ ਕੌਰ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-08-2026
ਤਲਵੰਡੀ ਭਾਈ, 18 ਅਗਸਤ (ਕੁਲਜਿੰਦਰ ਸਿੰਘ ਗਿੱਲ)-ਨਵੀਂ ਪੀੜ੍ਹੀ ਨੂੰ ਪੁਰਾਤਨ ਵਿਰਸੇ ਨਾਲ ਜੋੜੀ ਰੱਖਣ ਦੇ ਮਕਸਦ ਨਾਲ ਪਿੰਡ ਸ੍ਵਧੂ ਵਾਲਾ ਦੀ ਗ੍ਰਾਮ ਪੰਚਾਇਤ ਦੌਰਾਨ ਤੀਆਂ ਦਾ ਮੇਲਾ ਲਗਾਇਆ ਗਿਆ। ਮੇਲੇ ਦਾ ਉਦਘਾਟਨ ਸਰਪੰਚ ਜਸਵਿੰਦਰ ਕੌਰ ਵਲੋਂ ਕੀਤਾ ਗਿਆ। ਜਦਕਿ ਮੇਲੇ ’ਚ ਪਿੰਡ ਦੀਆਂ ਵੱਡੀ ਗਿਣਤੀ ’ਚ ਔਰਤਾਂ, ਧੀਆਂ, ਭੈਣਾਂ ਵਲੋਂ ਸ਼ਿਰਕਤ ਕਰਕੇ ਖੂਬ ਰੌਣਕ ਲਗਾਈ ਗਈ। ਇਸ ਦੌਰਾਨ ਰਿਟਾ ਪਿ੍ੰਸੀਪਲ ਬਲਜਿੰਦਰ ਕੌਰ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸੁਖਬੀਰ ਸਿੰਘ, ਜਸਵਿੰਦਰ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਜਗਰੂਪ ਸਿੰਘ ਪੰਚ, ਮਾਣਕ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ ਨੇ ਅਹਿਮ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਚਲਾਈ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਅਗਲੀ ਖ਼ਬਰ ਮੁਹੱਲਿਆਂ ਅੰਦਰ ਸੀਵਰੇਜ ਦਾ ਗੰਦਾ ਪਾਣੀ ਖੜ੍ਹਨ ਕਰਕੇ ਵਧਿਆ ਬਿਮਾਰੀਆਂ ਫੈਲਣ ਦਾ ਖ਼ਤਰਾ
Ad Position 24