20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਫ਼ਿਰੋਜ਼ਪੁਰ ਕੈਂਟ ’ਚ ਇਲੈਕਟ੍ਰੋਨਿਕਸ ਦੇ ਸ਼ੋਰੂਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਫ਼ਿਰੋਜ਼ਪੁਰ, 20 ਅਗਸਤ (ਰਾਕੇਸ਼ ਚਾਵਲਾ)-ਛਾਉਣੀ ਦੇ ਨੇਮ ਵਾਲਾ ਚੌਂਕ ’ਚ ਸਥਿਤ ਗੁਰੂ ਨਾਨਕ ਇਲੈਕਟ੍ਰੋਨਿਕ ਵਰਕਸ ਦੀ ਦੂਜੀ ਮੰਜ਼ਿਲ ’ਚ ਅਚਾਨਕ ਭਿਆਨਕ ਅੱਗ ਲੱਗਣ ਨਾਲ ਇਲਾਕੇ ’ਚ ਹੜਕੰਪ ਮਚ ਗਿਆ। ਅੱਗ ਕਾਰਨ ਸ਼ੋਰੂਮ ਦਾ ਭਾਰੀ ਨੁਕਸਾਨ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 21-08-2026
ਫ਼ਿਰੋਜ਼ਪੁਰ, 20 ਅਗਸਤ (ਰਾਕੇਸ਼ ਚਾਵਲਾ)-ਛਾਉਣੀ ਦੇ ਨੇਮ ਵਾਲਾ ਚੌਂਕ ’ਚ ਸਥਿਤ ਗੁਰੂ ਨਾਨਕ ਇਲੈਕਟ੍ਰੋਨਿਕ ਵਰਕਸ ਦੀ ਦੂਜੀ ਮੰਜ਼ਿਲ ’ਚ ਅਚਾਨਕ ਭਿਆਨਕ ਅੱਗ ਲੱਗਣ ਨਾਲ ਇਲਾਕੇ ’ਚ ਹੜਕੰਪ ਮਚ ਗਿਆ। ਅੱਗ ਕਾਰਨ ਸ਼ੋਰੂਮ ਦਾ ਭਾਰੀ ਨੁਕਸਾਨ ਹੋਇਆ ਹੈ। ਫ਼ਿਰੋਜ਼ਪੁਰ ਛਾਉਣੀ ਦੇ ਵਿਅਸਤ ਇਲਾਕੇ ਨੇਮ ਵਾਲਾ ਚੌਕ ’ਚ ਸਥਿਤ ਗੁਰੂ ਨਾਨਕ ਇਲੈਕਟ੍ਰੋਨਿਕ ਵਰਕਸ ਦੇ ਸ਼ੋਰੂਮ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਦੂਜੀ ਮੰਜ਼ਿਲ ਤੋਂ ਅਚਾਨਕ ਧੂੰਏਂ ਦੇ ਭਾਰੀ ਗੁਬਾਰ ਨਿਕਲਣੇ ਸ਼ੁਰੂ ਹੋ ਗਏ। ਕੁੱਝ ਹੀ ਸਮੇਂ ਵਿਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਨਾਲ ਸ਼ੋਰੂਮ ਅੰਦਰ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਵਿਚ ਵੱਡੇ ਵਿੱਤੀ ਨੁਕਸਾਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਦੁਕਾਨ ਮਾਲਕ ਸੰਜੀਵ ਸਚਦੇਵਾ ਨੇ ਦੱਸਿਆ ਕਿ ਉਨ੍ਹਾਂ ਨੇ ਛੱਤ ਵਲੋਂ ਧੂੰਆਂ ਨਿਕਲਦਾ ਦੇਖ ਕੇ ਤੁਰੰਤ ਆਸ-ਪਾਸ ਦੇ ਲੋਕਾਂ ਨੂੰ ਇਕੱਠਾ ਕੀਤਾ। ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਸਥਾਨਕ ਦੁਕਾਨਦਾਰਾਂ ਅਤੇ ਮਾਲਕ ਨੇ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਐੱਨ.ਐੱਚ.ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਵਲੋਂ ਡੀ.ਸੀ. ਦਫ਼ਤਰ ਬਾਹਰ ਪ੍ਰਦਰਸ਼ਨ ਅਗਲੀ ਖ਼ਬਰ 3 ਜਥੇਬੰਦੀਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਸਮਰਥਨ ਸਵੇਰੇ 7...
Ad Position 24