23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ

ਗੁਰੂਹਰਸਹਾਏ, 22 ਅਗਸਤ (ਕਪਿਲ ਕੰਧਾਰੀ)-ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਪਿੰਡ-ਪਿੰਡ ਪਹੁੰਚਾਉਣ ਅਤੇ ਸੰਗਤ ਨੂੰ ਉਨ੍ਹਾਂ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਗੁਰੂਹਰਸਹਾਏ ਦੇ ਪਿੰਡ ਮਾੜੇ ਖੁਰਦ, ਪਿੰਡੀ ਅਤੇ ਵਾਸਲ ਮੋਹਨ ਕੇ ਵਿਖੇ ਬੀਤੀ ਸ਼ਾਮ ਐਲ.

Ad Position 21
No active advertisement
ਅਜੀਤ ਡੈਸਕ 23-08-2026
ਗੁਰੂਹਰਸਹਾਏ, 22 ਅਗਸਤ (ਕਪਿਲ ਕੰਧਾਰੀ)-ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਪਿੰਡ-ਪਿੰਡ ਪਹੁੰਚਾਉਣ ਅਤੇ ਸੰਗਤ ਨੂੰ ਉਨ੍ਹਾਂ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਗੁਰੂਹਰਸਹਾਏ ਦੇ ਪਿੰਡ ਮਾੜੇ ਖੁਰਦ, ਪਿੰਡੀ ਅਤੇ ਵਾਸਲ ਮੋਹਨ ਕੇ ਵਿਖੇ ਬੀਤੀ ਸ਼ਾਮ ਐਲ.ਈ.ਡੀ ਵੈਨ ਰਾਹੀਂ ਦਸਤਾਵੇਜ਼ੀ ਫਿਲਮ ਦਿਖਾਈ ਗਈ। ਇਸ ਉਪਰਾਲੇ ਤਹਿਤ ਐਲ.ਈ.ਡੀ ਵੈਨ ’ਤੇ ਵੱਡੀ ਸਕਰੀਨ ਲਗਾ ਕੇ ਲਗਭਗ 30 ਮਿੰਟ ਦੀ ਅਰਥਪੂਰਨ ਅਤੇ ਪ੍ਰਭਾਵਸ਼ਾਲੀ ਦਸਤਾਵੇਜ਼ੀ ਫਿਲਮ ਪਿੰਡ ਵਾਸੀਆਂ ਨੂੰ ਦਿਖਾਈ ਗਈ। ਫਿਲਮ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।ਇਸ ਮੌਕੇ ਦੱਸਿਆ ਗਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਾਨੂੰ ਬਰਾਬਰੀ ਅਤੇ ਭਾਈਚਾਰੇ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਤੇਜ ਸਿੰਘ ਸਾਬਕਾ ਸਰਪੰਚ ਵਲਟੋਹਾ ਦੀ ਮਾਤਾ ਦੇ ਦਿਹਾਂਤ ’ਤੇ ਕਿਸਾਨ ਆਗੂਆਂ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਸ੍ਰੀ ਖਾਟੂ ਸ਼ਾਮ ਦੇ ਦਰਬਾਰ ਵਿਖੇ ਕੀਰਤਨ ਅੱਜ
Ad Position 24