22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਿਹਤ ਵਿਭਾਗ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤੀ ਕਾਰਵਾਈ ਦੀ ਪੀ.ਡੀ.ਐੱਫ.ਏ. ਵਲੋਂ ਸ਼ਲਾਘਾ

ਜ਼ੀਰਾ, 22 ਅਗਸਤ (ਪ੍ਰਤਾਪ ਸਿੰਘ ਹੀਰਾ)-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ. ਡੀ.

Ad Position 21
No active advertisement
ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਵਰਪਾਲ ਅਤੇ ਪ੍ਰੈੱਸ ਸਕੱਤਰ ਰੇਸ਼ਮ ਸਿੰਘ ਭੁੱਲਰ। 23-08-2026
ਜ਼ੀਰਾ, 22 ਅਗਸਤ (ਪ੍ਰਤਾਪ ਸਿੰਘ ਹੀਰਾ)-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐੱਫ.ਏ.) ਵਲੋਂ ਪਿਛਲੇ ਦਿਨੀਂ ਸਿਹਤ ਵਿਭਾਗ ਵਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਹਿਯੋਗ ਨਾਲ ਫਿਰੋਜ਼ਪੁਰ ਮੱਖੂ ਜ਼ੀਰਾ ਵਿਖੇ ਹਲਵਾਈਆਂ ਦੀਆਂ ਦੁਕਾਨਾਂ ’ਤੇ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੀ ਸ਼ਲਾਘਾ ਕੀਤੀ ਹੈ। ਇਸ ਸੰਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪੀ.ਡੀ.ਐੱਫ.ਏ. ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਵਰਪਾਲ ਅਤੇ ਪੰਜਾਬ ਦੇ ਪ੍ਰੈੱਸ ਸਕੱਤਰ ਰੇਸ਼ਮ ਸਿੰਘ ਭੁੱਲਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਤਿਉਹਾਰ ਮੌਕੇ ਚੁੱਕਿਆ ਗਿਆ ਇਹ ਕਦਮ ਸਲਾਘਾ ਯੋਗ ਹੈ। ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਨੂੰ ਬੇਨਕਾਬ ਕਰਨ ਲਈ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ।
Ad Position 22
No active advertisement
ਪਿਛਲੀ ਖ਼ਬਰ ‘ ਤੀਆਂ ਧੀਆਂ ਦੀਆਂ’ ਦੀ ਰੌਣਕ ਨਾਲ ਗੂੰਜਿਆ ਵਿਵੇੋਕਾਨੰਦ ਜੂਨੀਅਰ-ਏ ਪ੍ਰਾਇਮਰੀ ਸਕੂਲ ਨਿੱਕੀਆਂ ਪੰਜਾਬਣਾਂ ਦੇ ਗਿੱਧੇ ਅਤ... ਅਗਲੀ ਖ਼ਬਰ ਚੌਥੀ ਸ਼ਾਦੀ ਰਾਮ ਨੰਦ ਲਾਲ ਮੈਮੋਰੀਅਲ ਡਿਕਲੇਮੇਸ਼ਨ ਪ੍ਰਤੀਯੋਗਤਾ
Ad Position 24