ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹਾਂ ਲਈ ਆਪਣਾ ਘਰ ਬਿਰਧ ਆਸ਼ਰਮ ਸੇਵਾ ਵਲੋਂ ਸਮਾਗਮ ਅੱਜ
ਗੁਰੂਹਰਸਹਾਏ, 22 ਅਗਸਤ (ਕਪਿਲ ਕੰਧਾਰੀ)-ਆਪਣਾ ਘਰ ਬਿਰਧ ਆਸ਼ਰਮ ਸੇਵਾ ਅਤੇ ਦਰਬਾਰ ਪੰਜ ਪੀਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋੜਵੰਦ ਲੜਕੀਆਂ ਪਰਿਵਾਰਾਂ ਦੀਆਂ ਸ਼ਾਦੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਸਮਾਗਮ ਅੱਜ 23 ਅਗਸਤ, ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਇਆ ਜਾਵੇਗਾ।
ਚੇਅਰਮੈਨ ਰਕੇਸ਼ ਕੁਮਾਰ ਬੱਬੂ
23-08-2026