26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

6 ਗ੍ਰਾਮ ਹੈਰੋਇਨ ਤੇ ਕੰਪਿਊਟਰ ਕੰਡੇ ਸਮੇਤ 2 ਮੁਲਜ਼ਮ ਕਾਬੂ

ਮੱਲਾਂਵਾਲਾ, 25 ਅਗਸਤ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਅਤੇ ਕੰਪਿਊਟਰ ਕੰਡਾ ਬਰਾਮਦ ਕਰਨ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਸਮੇਤ ਪੁਲਿਸ ਪਾਰਟੀ ਗਸ਼ਤ ’ਤੇ ਰਵਾਨਾ ਸੀ ਤਾਂ ਦਾਣਾ ਮੰਡੀ ਮੱਲਾਂਵਾਲਾ ਕੋਲ 2 ਮੋਨੇ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ, ਜਿੰਨਾਂ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਅਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-08-2026
ਮੱਲਾਂਵਾਲਾ, 25 ਅਗਸਤ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਅਤੇ ਕੰਪਿਊਟਰ ਕੰਡਾ ਬਰਾਮਦ ਕਰਨ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਸਮੇਤ ਪੁਲਿਸ ਪਾਰਟੀ ਗਸ਼ਤ ’ਤੇ ਰਵਾਨਾ ਸੀ ਤਾਂ ਦਾਣਾ ਮੰਡੀ ਮੱਲਾਂਵਾਲਾ ਕੋਲ 2 ਮੋਨੇ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ, ਜਿੰਨਾਂ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਅਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਨਿਰਮਲ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀਆਂ ਪਿੰਡ ਹਾਮਦ ਵਾਲਾ ਉਤਾੜ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ, ਜਿੰਨਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਟਾਰੀਆ ਜਨਤਾ ਦੇ ਦਿਲ ’ਚ ਵਸਿਆ ਹੋਇਆ ਆਗੂ-ਅਨਿਲ ਧਵਨ ਡੀ.ਸੀ. ਅਗਲੀ ਖ਼ਬਰ ਸਰਹੱਦੀ ਖੇਤਰ ਝੰਗੀਆਂ ਨੇੜੇ ਡਰੋਨ ਐਕਟੀਵਿਟੀ ਤੋਂ ਬਾਅਦ ਬੀ.ਐੱਸ.ਐੱਫ ਵਲੋਂ 1.15 ਕਿੱਲੋ ਹੈਰੋਇਨ ਬਰਾਮਦ
Ad Position 24