26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

4 ਗ੍ਰਾਮ ਹੀਰੋਇਨ ਸਮੇਤ 1 ਵਿਅਕਤੀ ਕਾਬੂ

ਜ਼ੀਰਾ, 26 ਅਗਸਤ (ਪ੍ਰਤਾਪ ਸਿੰਘ ਹੀਰਾ)-ਸਿਟੀ ਪੁਲਿਸ ਜ਼ੀਰਾ ਵਲੋਂ ਇਕ ਵਿਅਕਤੀ ਨੂੰ ਚਾਰ ਗਰਾਮ ਹੀਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਾਥੀ ਕਰਮਚਾਰੀਆਂ ਨਾਲ ਗਸਤ ਦੇ ਸੰਬੰਧ ਵਿਚ ਦਾਣਾ ਮੰਡੀ ਜ਼ੀਰਾ ਦੇ ਸ਼ੈਡ ਕੋਲ ਪੁੱਜੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੀ ਬਣਾ ਦੇ ਕਾਬੂ ਕੀਤਾ ਗਿਆ ਤਲਾਸ਼ੀ ਦੌਰਾਨ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 27-08-2026
ਜ਼ੀਰਾ, 26 ਅਗਸਤ (ਪ੍ਰਤਾਪ ਸਿੰਘ ਹੀਰਾ)-ਸਿਟੀ ਪੁਲਿਸ ਜ਼ੀਰਾ ਵਲੋਂ ਇਕ ਵਿਅਕਤੀ ਨੂੰ ਚਾਰ ਗਰਾਮ ਹੀਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਾਥੀ ਕਰਮਚਾਰੀਆਂ ਨਾਲ ਗਸਤ ਦੇ ਸੰਬੰਧ ਵਿਚ ਦਾਣਾ ਮੰਡੀ ਜ਼ੀਰਾ ਦੇ ਸ਼ੈਡ ਕੋਲ ਪੁੱਜੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੀ ਬਣਾ ਦੇ ਕਾਬੂ ਕੀਤਾ ਗਿਆ ਤਲਾਸ਼ੀ ਦੌਰਾਨ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁੱਛਗਿੱਛ ਦੌਰਾਨ ਉਸਨੇ ਆਪਣਾ ਨਾਮ ਅਕਬਰ ਸਿੰਘ ਉਰਫ ਗੋਰਾ ਪੁੱਤਰ ਹਰਭਜਨ ਸਿੰਘ ਬਸਤੀ ਕੁੱਨਾ ਵਾਲੀ ਜ਼ੀਰਾ ਥਾਣਾ ਸਿਟੀ ਜ਼ੀਰਾ ਦੱਸਿਆ ਪੁਲਿਸ ਵਲੋਂ ਉਸ ਨੂੰ ਗ੍ਰਿਫਤਾਰ ਕਰਕੇ ਅ/ਧ 21/61/85 ਐਨ.ਡੀ.ਪੀ.ਐੱਸ ਐਕਟ ਦੀ ਪਰਚਾ ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਿਲਾਵਟੀ ਮਠਿਆਈ ਖ਼ਿਲਾਫ਼ ਜ਼ਿਲ੍ਹਾ ਫੂਡ ਸੇਫਟੀ ਅਫ਼ਸਰ ਵਲੋਂ ਵਿੱਢੀ ਮੁਹਿੰਮ ਦੀ ਭਾਕਿਯੂ ਲੱਖੋਵਾਲ ਵਲੋਂ ਸ਼ਲਾਘਾ ਅਗਲੀ ਖ਼ਬਰ ਗੁ. ਕਮੇਟੀ ਨੇ ਕੀਤੀ ਸ਼ਹੀਦ ਗੰਜ ਸਪੋਰਟਸ ਕਲੱਬ ਦੇ ਕੰਮਾਂ ਦੀ ਸ਼ਲਾਘਾ
Ad Position 24