02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਫੇਰੋ ਕੇ ਤੋਂ ਹੋਰ 40 ਪਰਿਵਾਰ ਗੁਰਪ੍ਰੀਤ ਸੇਖੋਂ ਦੀ ਟੀਮ ’ਚ ਸ਼ਾਮਿਲ

ਜ਼ੀਰਾ, 1 ਸਤੰਬਰ (ਰਜਨੀਸ਼ ਕਥੂਰੀਆ)- ਬੀਤੇ ਦਿਨੀਂ ਪਿੰਡ ਫੇਰੋ ਕੇ ਤੋਂ ਲਗਭਗ 70 ਪਰਿਵਾਰ ਗੁਰਪ੍ਰੀਤ ਸਿੰਘ ਸੇਖੋਂ ਦੀ ਟੀਮ ਵਿਚ ਸ਼ਾਮਿਲ ਹੋਏ ਸਨ । ਹੁਣ ਫੇਰ ਪਿੰਡ ਫੇਰੋਕੇ ਤੋਂ ਹੀ 40 ਹੋਰ ਨਵੇਂ ਪਰਿਵਾਰ ਆਪਣੀਆਂ ਮੌਜੂਦਾ ਪਾਰਟੀਆਂ ਛੱਡ ਕੇ ਗੁਰਪ੍ਰੀਤ ਸਿੰਘ ਸੇਖੋਂ ਦੀ ਟੀਮ ਵਿਚ ਸ਼ਾਮਿਲ ਹੋ ਗਏ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਜ਼ੀਰਾ, 1 ਸਤੰਬਰ (ਰਜਨੀਸ਼ ਕਥੂਰੀਆ)- ਬੀਤੇ ਦਿਨੀਂ ਪਿੰਡ ਫੇਰੋ ਕੇ ਤੋਂ ਲਗਭਗ 70 ਪਰਿਵਾਰ ਗੁਰਪ੍ਰੀਤ ਸਿੰਘ ਸੇਖੋਂ ਦੀ ਟੀਮ ਵਿਚ ਸ਼ਾਮਿਲ ਹੋਏ ਸਨ । ਹੁਣ ਫੇਰ ਪਿੰਡ ਫੇਰੋਕੇ ਤੋਂ ਹੀ 40 ਹੋਰ ਨਵੇਂ ਪਰਿਵਾਰ ਆਪਣੀਆਂ ਮੌਜੂਦਾ ਪਾਰਟੀਆਂ ਛੱਡ ਕੇ ਗੁਰਪ੍ਰੀਤ ਸਿੰਘ ਸੇਖੋਂ ਦੀ ਟੀਮ ਵਿਚ ਸ਼ਾਮਿਲ ਹੋ ਗਏ । ਜਿਨ੍ਹਾਂ ਦਾ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ । ਇਥੇ ਜ਼ਿਕਰਯੋਗ ਹੈ ਕਿ ਦਿਨ ਪ੍ਰਤੀ ਦਿਨ ਜ਼ੀਰਾ ਹਲਕੇ ਦੇ ਪਿੰਡਾਂ ਦੇ ਵੱਖ-ਵੱਖ ਪਾਰਟੀਆਂ ਤੋਂ ਲੋਕ ਗੁਰਪ੍ਰੀਤ ਸਿੰਘ ਸੇਖੋਂ ਦੀ ਟੀਮ ਵਿਚ ਸ਼ਾਮਿਲ ਹੋ ਰਹੇ ਹਨ । ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਉਹਨਾਂ ਦੀ ਟੀਮ ਵਿਚ ਸ਼ਾਮਿਲ ਹੋ ਰਹੇ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ । ਇਸ ਮੌਕੇ ਲਵਪ੍ਰੀਤ ਸਿੰਘ ਬਰਾੜ, ਜਸਵੀਰ ਸਿੰਘ ਬਰਾੜ, ਲੱਖਾ ਸਿੰਘ ਬਰਾੜ ਆਦਿ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮੋਬਾਈਲ ’ਤੇ ਸਟੇਟਸ ਲਾਉਣ ਨੂੰ ਲੈ ਕੇ ਚੱਲੀ ਗੋਲੀ,1 ਜ਼ਖ਼ਮੀ
Ad Position 24