02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਿਟੀ ਪੁਲਿਸ ਵਲੋਂ ਚਾਰ ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਜ਼ੀਰਾ, 1 ਸਤੰਬਰ (ਪ੍ਰਤਾਪ ਸਿੰਘ ਹੀਰਾ)-ਸਿਟੀ ਥਾਣਾ ਜ਼ੀਰਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਇੰਸ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਜ਼ੀਰਾ, 1 ਸਤੰਬਰ (ਪ੍ਰਤਾਪ ਸਿੰਘ ਹੀਰਾ)-ਸਿਟੀ ਥਾਣਾ ਜ਼ੀਰਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਇੰਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਦਾਣਾ ਮੰਡੀ ਜ਼ੀਰਾ ਗੇਟ ਬਿਜਲੀ ਘਰ ਦੇ ਬੈਕ ਸਾਈਡ ’ਤੇ ਪੁੱਜੇ ਤਾਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ। ਜਿਸ ਨੇ ਆਪਣਾ ਨਾਮ ਬਿਕਰਮਜੀਤ ਸਿੰਘ ਉਰਫ ਬਿੱਕਾ ਪੁੱਤਰ ਸਾਰਜ ਸਿੰਘ ਵਾਸੀ ਘੋੜ ਮਹੱਲਾ ਝੱਤਰਾ ਰੋਡ ਥਾਣਾ ਸਿਟੀ ਜ਼ੀਰਾ ਦੱਸਿਆ। ਤਲਾਸ਼ੀ ਦੌਰਾਨ ਉਸ ਪਾਸੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੌਰਾਨ ਪੁਲਿਸ ਵਲੋਂ ਦੋਸ਼ੀ ਖਿਲਾਫ ਮੁਕਦਮਾ ਨੰਬਰ 147 ਅ/ਧ 21/61/85 ਐਨ.ਡੀ.ਪੀ.ਐੱਸ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੈਰਾਮੈਡੀਕਲ ਯੂਨੀਅਨ ਫ਼ਿਰੋਜ਼ਪੁਰ ਨੂੰ ਮਿਲੀ ਵੱਡੀ ਮਜ਼ਬੂਤੀ ਕੱਸੋਆਣਾ ਬਲਾਕ ਦੇ ਮੇਲ ਵਰਕਰਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਉੱਭਰਦੇ ਖਿਡਾਰੀਆਂ ਦੇ ਸੁਨਹਿਰੇ ਭਵਿੱਖ ਲਈ ਕੇ.ਬੀ.ਸੀ. ਦਾ ਉਪਰਾਲਾ, ਖੇਡ ਸਾਮਾਨ ਵੰਡ ਕੇ ਵਧਾਇਆ ਹੌਸਲਾ
Ad Position 24