24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼ੱਕੀ ਵਿਅਕਤੀ ਕੋਲੋਂ 3.42 ਗ੍ਰਾਮ ਹੈਰੋਇਨ ਬਰਾਮਦ

ਮੱਲਾਂਵਾਲਾ, 2 ਸਤੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਪੁਲਿਸ ਵਲੋਂ ਸ਼ੱਕੀ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ। ਸਬ-ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਅੱਕੂ ਵਾਲਾ ਬੰਨ੍ਹ (ਦਰਿਆ) ’ਤੇ ਪੁੱਜੀ ਤਾਂ ਬੰਨ੍ਹ ’ਤੇ ਇਕ ਮੋਨਾ ਨੌਜਵਾਨ ਖੜ੍ਹਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 3.

Ad Position 21
No active advertisement
ਅਜੀਤ ਡੈਸਕ 03-09-2026
ਮੱਲਾਂਵਾਲਾ, 2 ਸਤੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਪੁਲਿਸ ਵਲੋਂ ਸ਼ੱਕੀ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ। ਸਬ-ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਅੱਕੂ ਵਾਲਾ ਬੰਨ੍ਹ (ਦਰਿਆ) ’ਤੇ ਪੁੱਜੀ ਤਾਂ ਬੰਨ੍ਹ ’ਤੇ ਇਕ ਮੋਨਾ ਨੌਜਵਾਨ ਖੜ੍ਹਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 3.42 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਸ਼ੇਰਾ ਸਿੰਘ ਪੁੱਤਰ ਬਾਬਾ ਵਜੀਰ ਸਿੰਘ ਵਾਸੀ ਫਰੀਦੇਵਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਆਰਿਫ਼ ਕੇ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਲਵੀਰ ਸਿੰਘ ਬਰਾੜ ਦੇ ਦਿਹਾਂਤ ’ਤੇ ਸ਼੍ਰੀ ਦੁਰਗਾ ਭਜਨ ਮੰਡਲੀ ਵਲੋਂ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦਫ਼ਤਰ ਵਿਚ ਰਾਜ-ਭਾਸ਼ਾ ਪਖਵਾੜੇ ਤਹਿਤ ਹਿੰਦੀ ਕਾਰਜਸ਼ਾਲਾ ਕਰਵਾਈ
Ad Position 24