04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

5 ਗ੍ਰਾਮ ਹੈਰੋਇਨ ਬਰਾਮਦ, ਇਕ ਖ਼ਿਲਾਫ਼ ਮਾਮਲਾ ਦਰਜ

ਮੱਲਾਂਵਾਲਾ, 4 ਸਤੰਬਰ (ਗੁਰਦੇਵ ਸਿੰਘ)-ਦਾਣਾ ਮੰਡੀ ਮੱਲਾਂਵਾਲਾ ਕੋਲੋਂ ਇਕ ਨੌਜਵਾਨ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਮੱਲਾਂਵਾਲਾ ਪੁਲਿਸ ਨੇ ਐਨ. ਡੀ.

Ad Position 21
repet_subhas-goyals [Copy P29]
ਮਹਿਕਦੀਪ ਕੌਰ ਪਿਤਾ-ਗੁਰਵਿੰਦਰ ਸਿੰਘ ਮਾਤਾ-ਪਵਨਦੀਪ ਕੌਰ ਪਿੰਡ-ਕਰਮੂੰਵਾਲਾ 05-09-2026
ਮੱਲਾਂਵਾਲਾ, 4 ਸਤੰਬਰ (ਗੁਰਦੇਵ ਸਿੰਘ)-ਦਾਣਾ ਮੰਡੀ ਮੱਲਾਂਵਾਲਾ ਕੋਲੋਂ ਇਕ ਨੌਜਵਾਨ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਮੱਲਾਂਵਾਲਾ ਪੁਲਿਸ ਨੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ’ਤੇ ਮੱਲਾਂਵਾਲਾ ਤੋਂ ਦਾਣਾ ਮੰਡੀ ਮੱਲਾਂਵਾਲਾ ਪੁੱਜੇ ਤਾਂ ਗੇਟ ਕੋਲ ਇਕ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ। ਪੁਲਿਸ ਵਲੋਂ ਉਕਤ ਨੌਜਵਾਨ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਹੈੱਡ ਕਾਂਸਟੇਬਲ ਅਮਰਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਸੈਮੂਅਲ ਪੁੱਤਰ ਸਵਰਨ ਵਾਸੀ ਕੱਟਿਆ ਵਾਲਾ ਮੁਹੱਲਾ ਵਾਰਡ ਨੰਬਰ 5 ਮੱਲਾਂਵਾਲਾ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 12 ਨੂੰ ਸਵੱਛ ਤੇ ਸੁੰਦਰ ਬਣਾਉਣ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਕੱਲ੍ਹ ਹੋਣਗੇ ਆਮ ਆਦਮੀ ਪਾਰਟੀ ’ਚ ਸ਼ਾਮਿਲ-ਬੱਗੇਵਾਲਾ
Ad Position 24