06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅੱਜ ਦੀ ਜ਼ੀਰਾ ਰੈਲੀ ’ਚ ਵੱਧ ਤੋਂ ਵੱਧ ਸਮਰਥਕ ਪਹੁੰਚਣਗੇ- ਠੁਕਰਾਲ, ਮਿੰਟੂ

ਮੱਖੂ, 5 ਸਤੰਬਰ (ਵਰਿੰਦਰ ਮਨਚੰਦਾ)-ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ 6 ਸਤੰਬਰ ਨੂੰ ਜ਼ੀਰਾ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਉਚ ਆਗੂ ਪਹੁੰਚ ਰਹੇ ਹਨ। ਇਸ ਸਬੰਧ ’ਚ ਗੁਰਪ੍ਰੀਤ ਸਿੰਘ ਸੇਖੋਂ ਦੇ ਸਮਰਥਕਾਂ ਨਗਰ ਪੰਚਾਇਤ ਮੱਖੂ ਦੇ ਸਾਬਕਾ ਪ੍ਰਧਾਨ ਵਰਿੰਦਰ ਠੁਕਰਾਲ, ਕੌਂਸਲਰ ਮਨਜਿੰਦਰ ਸਿੰਘ ਮਿੰਟੂ ਤੇ ਹੋਰਨਾਂ ਵਲੋਂ ਮੱਖੂ ਸ਼ਹਿਰ ਦੇ ਮੇਨ ਬਾਜ਼ਾਰਾਂ, ਰੇਲਵੇ ਰੋਡ, ਬੱਸ ਸਟੈਂਡ ’ਤੇ ਜਾ ਕੇ ਲੋਕਾਂ ਨੂੰ ਰੈਲੀ ਵਾਲੇ ਪੋਸਟਰ ਵੰਡਦਿਆਂ ਵੱਧ ਤੋਂ ਵੱਧ ਪਹੁੰਚਣ ਦਾ ਸੱਦਾ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮੱਖੂ, 5 ਸਤੰਬਰ (ਵਰਿੰਦਰ ਮਨਚੰਦਾ)-ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ 6 ਸਤੰਬਰ ਨੂੰ ਜ਼ੀਰਾ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਉਚ ਆਗੂ ਪਹੁੰਚ ਰਹੇ ਹਨ। ਇਸ ਸਬੰਧ ’ਚ ਗੁਰਪ੍ਰੀਤ ਸਿੰਘ ਸੇਖੋਂ ਦੇ ਸਮਰਥਕਾਂ ਨਗਰ ਪੰਚਾਇਤ ਮੱਖੂ ਦੇ ਸਾਬਕਾ ਪ੍ਰਧਾਨ ਵਰਿੰਦਰ ਠੁਕਰਾਲ, ਕੌਂਸਲਰ ਮਨਜਿੰਦਰ ਸਿੰਘ ਮਿੰਟੂ ਤੇ ਹੋਰਨਾਂ ਵਲੋਂ ਮੱਖੂ ਸ਼ਹਿਰ ਦੇ ਮੇਨ ਬਾਜ਼ਾਰਾਂ, ਰੇਲਵੇ ਰੋਡ, ਬੱਸ ਸਟੈਂਡ ’ਤੇ ਜਾ ਕੇ ਲੋਕਾਂ ਨੂੰ ਰੈਲੀ ਵਾਲੇ ਪੋਸਟਰ ਵੰਡਦਿਆਂ ਵੱਧ ਤੋਂ ਵੱਧ ਪਹੁੰਚਣ ਦਾ ਸੱਦਾ ਦਿੱਤਾ ਗਿਆ। ਉਕਤ ਆਗੂਆਂ ਨੇ ਦਾਅਵਾ ਕੀਤਾ ਕਿ ਗੁਰਪ੍ਰੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਹੋ ਰਹੀ ਰੈਲੀ ’ਚ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ਵਿਚ ਸੇਖੋਂ ਸਮਰਥਕ ਪਹੁੰਚਣਗੇ। ਇਸ ਮੌਕੇ ਨਛੱਤਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮੱਖੂ, ਮਣੀ ਗਿੱਲ ਚੱਕੀਆਂ, ਅਮਨ ਚੱਕੀਆਂ, ਕਾਲਾ, ਸਾਹਿਬ ਸਿੰਘ ਕਿਲੀ ਬੋਦਲਾ, ਡਾ.ਸੁਖਚੈਨ ਸਿੰਘ, ਲਵਪ੍ਰੀਤ ਸਿੰਘ ਸਰਪੰਚ ਬਸਤੀ ਰਾਮ ਸਿੰਘ, ਇੰਦਰਜੀਤ ਸਿੰਘ, ਸਿਮਰਨਜੀਤ ਸਿੰਘ, ਗੁਰਜੰਟ ਸਿੰਘ ਬੱਲ, ਗੁਰਪ੍ਰੀਤ ਸਿੰਘ ਗੋਰਾ, ਜਰਨੈਲ ਸਿੰਘ ਸੰਧੂ, ਪਵਨ ਕਟਾਰੀਆ, ਗੁਰਜੰਟ ਸਿੰਘ ਬੱਲ, ਬਲਜਿੰਦਰ ਸਿੰਘ ਸਰਪੰਚ, ਕਰਨ ਠੁਕਰਾਲ, ਲੱਕੀ ਠੁਕਰਾਲ, ਅਮਨ ਸਰਪੰਚ, ਸਾਹਿਬ ਸਿੰਘ ਕਿਲੀ ਬੋਦਲਾ, ਗੁਰਲਾਲ ਸਿੰਘ ਚੱਕ ਮਰਹਾਣਾ, ਡਾ.ਰਜੀਵ ਕੁਮਾਰ ਰਵੀ, ਬੱਬੂ ਗਰੋਵਰ, ਵਿੱਕੀ ਕੰਧਾਰੀ ਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਪਹੁੰਚਣ ’ਤੇ ਮੁੱਖ ਮੰਤਰੀ ਦਾ ਕਾਲੇ ਝੰਡੇ ਵਿਖਾ ਕੇ ਵਿਰੋਧ ਕੀਤਾ ਜਾਵੇਗਾ - ਦਵਿੰਦਰ ਸਿੰਘ ਸੇਖੋਂ ਅਗਲੀ ਖ਼ਬਰ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਕਰਨੈਲ ਸਿੰਘ ਪੀਰ ਮੁਹੰਮਦ
Ad Position 24