06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੇਜਰ ਹਰਮਿੰਦਰ ਸਿੰਘ ਭੁੱਲਰ ਨੇ ਸਾਥੀਆਂ ਸਮੇਤ ਸ਼ਹਿਰ ਦੇ ਮੰਦਰਾਂ ’ਚ ਟੇਕਿਆ ਮੱਥਾ

ਫ਼ਿਰੋਜ਼ਪੁਰ, 5 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਵਲੋਂ ਸ਼ਹਿਰੀ ਹਲਕੇ ਦੀ ਉਮੀਦਵਾਰੀ ਲਈ ਦਾਅਵੇਦਾਰ ਮੇਜਰ ਹਰਮਿੰਦਰ ਸਿੰਘ ਭੁੱਲਰ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ਆਪਣੇ ਸਾਥੀਆਂ ਸਮੇਤ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਨਤਮਸਤਕ ਹੋ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੇਜਰ ਹਰਮਿੰਦਰ ਸਿੰਘ ਭੁੱਲਰ ਨੇ ਸ਼ਹਿਰ ਦੇ ਮੰਦਰਾਂ ਵਿਚ ਮੱਥਾ ਟੇਕਦਿਆਂ ਪੰਜਾਬ ਤੇ ਪੰਜਾਬ ਵਾਸੀਆਂ ਦੀ ਖ਼ੁਸ਼ਹਾਲੀ, ਆਪਸੀ ਭਾਈਚਾਰੇ ਤੇ ਤਰੱਕੀ ਲਈ ਅਰਦਾਸ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਫ਼ਿਰੋਜ਼ਪੁਰ, 5 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਵਲੋਂ ਸ਼ਹਿਰੀ ਹਲਕੇ ਦੀ ਉਮੀਦਵਾਰੀ ਲਈ ਦਾਅਵੇਦਾਰ ਮੇਜਰ ਹਰਮਿੰਦਰ ਸਿੰਘ ਭੁੱਲਰ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ਆਪਣੇ ਸਾਥੀਆਂ ਸਮੇਤ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਨਤਮਸਤਕ ਹੋ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੇਜਰ ਹਰਮਿੰਦਰ ਸਿੰਘ ਭੁੱਲਰ ਨੇ ਸ਼ਹਿਰ ਦੇ ਮੰਦਰਾਂ ਵਿਚ ਮੱਥਾ ਟੇਕਦਿਆਂ ਪੰਜਾਬ ਤੇ ਪੰਜਾਬ ਵਾਸੀਆਂ ਦੀ ਖ਼ੁਸ਼ਹਾਲੀ, ਆਪਸੀ ਭਾਈਚਾਰੇ ਤੇ ਤਰੱਕੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਤਿਉਹਾਰ ਸਾਨੂੰ ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਅਸ਼ੋਕ ਸ਼ਰਮਾ, ਰਾਜੇਸ਼ ਖੰਨਾ, ਰਾਜੇਸ਼ ਸ਼ਰਮਾ, ਰਮੇਸ਼ ਕੁਮਾਰ, ਅਮਰੀਕ ਸਿੰਘ, ਕੁਲਦੀਪ ਸਿੰਘ ਤੇ ਜਗਪ੍ਰੀਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ’ਤੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਘੇਰੀ ਪੰਜਾਬ ਸਰਕਾਰ ਅਗਲੀ ਖ਼ਬਰ ਹਲਕਾ ਵਿਧਾਇਕ ਰਜਨੀਸ਼ ਦਹੀਯਾ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
Ad Position 24