06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹੈਰੋਇਨ ਅਤੇ ਕੰਪਿਊਟਰ ਕੰਡੇ ਸਮੇਤ 2 ਕਾਬੂ

ਮੱਲਾਂਵਾਲਾ, 6 ਸਤੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਦਾਣਾ ਮੰਡੀ ਮੱਲਾਂਵਾਲਾ ਕੋਲ 2 ਨੌਜਵਾਨ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਸੁਰਜੀਤ ਸਿੰਘ ਵਾਸੀ ਮੀਹਾਂ ਸਿੰਘ ਵਾਲਾ ਅਤੇ ਸਤਨਾਮ ਸਿੰਘ ਉਰਫ਼ ਸੱਤੂ ਪੁੱਤਰ ਅਮਰ ਸਿੰਘ ਵਾਸੀ ਕੋਹਾਲਾ ਵਜੋਂ ਹੋਈ ਹੈ, ਜਿੰਨਾਂ ਕੋਲੋਂ ਤਲਾਸ਼ੀ ਦੌਰਾਨ 6 ਗ੍ਰਾਮ ਹੈਰੋਇਨ ਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮੱਲਾਂਵਾਲਾ, 6 ਸਤੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਦਾਣਾ ਮੰਡੀ ਮੱਲਾਂਵਾਲਾ ਕੋਲ 2 ਨੌਜਵਾਨ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਸੁਰਜੀਤ ਸਿੰਘ ਵਾਸੀ ਮੀਹਾਂ ਸਿੰਘ ਵਾਲਾ ਅਤੇ ਸਤਨਾਮ ਸਿੰਘ ਉਰਫ਼ ਸੱਤੂ ਪੁੱਤਰ ਅਮਰ ਸਿੰਘ ਵਾਸੀ ਕੋਹਾਲਾ ਵਜੋਂ ਹੋਈ ਹੈ, ਜਿੰਨਾਂ ਕੋਲੋਂ ਤਲਾਸ਼ੀ ਦੌਰਾਨ 6 ਗ੍ਰਾਮ ਹੈਰੋਇਨ ਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ। ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਦੋਨਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪ, ਨਵੀਂ ਵੋਟ ਤੋਂ ਲੈ ਕੇ ਦਰੁਸਤੀ ਅਤੇ ਸ਼ਿਫਟਿੰਗ ਤੱਕ ਭਰੇ ਫਾਰਮ 12 ਤੱਕ ਦਾਅਵ...
Ad Position 24