07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ’ਚ ਮਨਾਇਆ ਅਧਿਆਪਕ ਦਿਵਸ

ਤਲਵੰਡੀ ਭਾਈ, 6 ਸਤੰਬਰ (ਰਵਿੰਦਰ ਸਿੰਘ ਬਜਾਜ)-ਪੀ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਤਲਵੰਡੀ ਭਾਈ, 6 ਸਤੰਬਰ (ਰਵਿੰਦਰ ਸਿੰਘ ਬਜਾਜ)-ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਨਰਿੰਦਰ ਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਅਧਿਆਪਕ ਦਿਵਸ ਧੂਮਧੂਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਭਾਸ਼ਣ, ਕਵਿਤਾਵਾਂ, ਡਾਂਸ, ਸਕਿਟ ਆਦਿ ਪੇਸ਼ ਕੀਤੇ ਗਏ। ਇਸ ਦਿਵਸ ’ਤੇ ਅਧਿਆਪਕਾਂ ਵਲੋਂ ਵੀ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਵੱਖ-ਵੱਖ ਵੇਦਾਂ ਗ੍ਰੰਥਾਂ ਅਨੁਸਾਰ ਅਧਿਆਪਕ ਦੀ ਮਹਾਨਤਾ ਬਾਰੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ। ਪ੍ਰਿੰਸੀਪਲ ਨਰਿੰਦਰਪਾਲ ਸਿੰਘ ਨੇ ਸਾਰੇ ਅਧਿਆਪਕਾਂ ਨੂੰ ਇਸ ਵਿਸ਼ੇਸ਼ ਦਿਨ ਦੀ ਵਧਾਈ ਦਿੱਤੀ ਗਈ। ਇਸ ਮੌਕੇ ਸੁਖਵਿੰਦਰ ਕੁਮਾਰ ਗੁਲ੍ਹਾਟੀ, ਵਿਜੇ ਕੁਮਾਰ, ਸ਼ਮਸ਼ੇਰ ਸਿੰਘ, ਸੀਮਾ ਕੁਮਾਰੀ, ਪਰਮਜੀਤ ਕੌਰ, ਹਰਪ੍ਰੀਤ ਕੌਰ, ਕਾਜਲ, ਵੰਦਨਾ, ਪ੍ਰੀਤੀ, ਰਮਨਪ੍ਰੀਤ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਹੈਰੋਇਨ ਵੇਚਣ ਦਾ ਆਦੀ ਕਾਬੂ
Ad Position 24