06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਮੱਲੇਵਾਲਾ ਦੇ ਅਨੇਕਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ

ਜ਼ੀਰਾ, 6 ਸਤੰਬਰ (ਪ੍ਰਤਾਪ ਸਿੰਘ ਹੀਰਾ)- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਮੱਲੇਵਾਲਾ ਦੇ ਕਈ ਪਰਿਵਾਰ ਕਾਰਜ ਸਿੰਘ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋ ਗਏ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿਚ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਜ਼ੀਰਾ, 6 ਸਤੰਬਰ (ਪ੍ਰਤਾਪ ਸਿੰਘ ਹੀਰਾ)- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਮੱਲੇਵਾਲਾ ਦੇ ਕਈ ਪਰਿਵਾਰ ਕਾਰਜ ਸਿੰਘ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋ ਗਏ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿਚ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿਚ ਪਿੰਡ ਮੱਲੇਵਾਲਾ ਵਿਚ ਚਾਨਣ ਸਿੰਘ, ਗੁਰਨਾਮ ਸਿੰਘ, ਦਲਜੀਤ ਸਿੰਘ, ਦਯਾ ਸਿੰਘ, ਸੁੱਖਦੇਵ ਸਿੰਘ, ਸਾਦਕ, ਗੁਰਧਿਆਨ ਸਿੰਘ ਤੇ ਰਣਜੋਤ ਸਿੰਘ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਹਰਪ੍ਰੀਤ ਸਿੰਘ ਹੀਰੋ ਨੇ ਸਾਰੇ ਨਵੇਂ ਮੈਂਬਰਾਂ ਦਾ ਦਿਲੋਂ ਸਵਾਗਤ ਕੀਤਾ। ਇਸ ਮੌਕੇ ਜਸਵੰਤ ਸਿੰਘ, ਮਹਿੰਦਰ ਸਿੰਘ ਲਹਿਰਾ, ਕਾਰਜ ਸਿੰਘ, ਦਰਬਾਰਾ ਸਿੰਘ, ਬਲਜਿੰਦਰ ਸਿੰਘ, ਲਵਜੀਤ ਸਿੰਘ, ਜਸਬੀਰ ਸਿੰਘ, ਕਰਨਬੀਰ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ, ਲਖਵਿੰਦਰ ਸਿੰਘ, ਬੋਹੜ ਸਿੰਘ, ਪਿੱਪਲ ਸਿੰਘ, ਨੰਬਰਦਾਰ ਹੀਰਾ ਸਿੰਘ , ਲਿਆਗਤ, ਹਰਮੇਸ਼ ਸਿੰਘ, ਨਿਰਮਲ ਸਿੰਘ, ਅਕਾਸ਼ਦੀਪ ਸਿੰਘ, ਮਲਕੀਤ ਸਿੰਘ, ਬਲਵੰਤ ਸਿੰਘ, ਬਲਕਾਰ ਸਿੰਘ, ਹਰਦੀਪ ਸਿੰਘ, ਨਿਸ਼ਾਨ ਸਿੰਘ, ਖੜਕ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਮੱਖੂ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਜ਼ੀਰਾ ਦਾਣਾ ਮੰਡੀ ’ਚ ਭਗਵੰਤ ਮਾਨ ਦੀ ਆਮਦ ’ਤੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਮੁੱਖ ਮੰਤਰੀ ਦੀ ਲੋਕ ਮਿਲਣੀ ਦਾ ਵਿਰੋਧ ਕਰਨ ਵਾਲੇ ਨੌਜਵਾਨ ’ਤੇ ਪੁਲਿਸ ਤਸ਼ੱਦਦ ਢਾਹੁਣ ਦੀ ਨਿਖੇਧੀ
Ad Position 24