09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੋਟਰਾਂ ਦੀ ਬਿਜਲੀ ਦੀ ਸਪਲਾਈ ’ਚ ਲੱਗ ਰਿਹਾ ਵੱਡੇ ਕੱਟ ਕਿਸਾਨਾਂ ਦੇ ਘਾਤਕ- ਢਿੱਲੋਂ

ਮੱਖੂ, 8 ਸਤੰਬਰ (ਕੁਲਵਿੰਦਰ ਸਿੰਘ)-ਕਿਸਾਨਾਂ ਵਲੋਂ ਪਾਲੀ ਝੋਨੇ ਦੀ ਫ਼ਸਲ ਪੂਰੇ ਨਿਸਾਰੇ ’ਤੇ ਹੈ ਅਤੇ ਇਸ ਸਮੇਂ ਝੋਨੇ ਨੂੰ ਜ਼ਿਆਦਾ ਪਾਣੀ ਦੀ ਜਰੂਰਤ ਹੁੰਦੀ ਹੈ। ਪਰ ਬਿਜਲੀ ਵਿਭਾਗ ਵਲੋਂ ਪਾਣੀ ਵਾਲੀਆਂ ਮੋਟਰਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਵਿਚ ਵੱਡੇ ਵੱਡੇ ਕੱਟ ਲਗਾ ਕੇ ਕਿਸਾਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮੱਖੂ, 8 ਸਤੰਬਰ (ਕੁਲਵਿੰਦਰ ਸਿੰਘ)-ਕਿਸਾਨਾਂ ਵਲੋਂ ਪਾਲੀ ਝੋਨੇ ਦੀ ਫ਼ਸਲ ਪੂਰੇ ਨਿਸਾਰੇ ’ਤੇ ਹੈ ਅਤੇ ਇਸ ਸਮੇਂ ਝੋਨੇ ਨੂੰ ਜ਼ਿਆਦਾ ਪਾਣੀ ਦੀ ਜਰੂਰਤ ਹੁੰਦੀ ਹੈ। ਪਰ ਬਿਜਲੀ ਵਿਭਾਗ ਵਲੋਂ ਪਾਣੀ ਵਾਲੀਆਂ ਮੋਟਰਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਵਿਚ ਵੱਡੇ ਵੱਡੇ ਕੱਟ ਲਗਾ ਕੇ ਕਿਸਾਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਵਲੋਂ ਦਿਨ ਵੀ ਸਮੇਂ ਮੋਟਰਾਂ ਲਈ ਬਿਜਲੀ ਦੀ ਸਪਲਾਈ ਦਿੱਤੀ ਗਈ ਤਾਂ ਅਸੀਂ ਉਸ ਦਾ ਧੰਨਵਾਦ ਵੀ ਕੀਤਾ। ਪਰ ਪੰਜਾਬ ਸਰਕਾਰ ਕਿਸਾਨਾਂ ’ਤੇ ਰਹਿਮ ਕਰਨ ਅਤੇ ਲਈ ਬਿਜਲੀ ਦੀ ਸਪਲਾਈ ਅੱਠ ਘੰਟੇ ਨਿਰੰਤਰ ਜਾਰੀ ਰੱਖਣ ਤਾਂ ਜੋ ਕਿਸਾਨ ਆਪਣੇ ਝੋਨੇ ਨੂੰ ਸਹੀ ਤਰੀਕੇ ਨਾਲ ਪਾਣੀ ਲਗਾ ਕੇ ਆਪਣੀ ਫ਼ਸਲ ਨੂੰ ਬਚਾ ਸਕਣ ਕਿਉਂਕਿ ਜੇਕਰ ਝੋਨੇ ਨੂੰ ਨਿਸਾਰੇ ਦੇ ਸਮੇਂ ਪਾਣੀ ਦੀ ਕਮੀ ਆਉਂਦੀ ਹੈ ਤਾਂ ਝੋਨੇ ਦਾ ਝਾੜ ਘੱਟ ਜਾਵੇਗਾ ਅਤੇ ਕਿਸਾਨ ਪਹਿਲੇ ਹੀ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ। ਇਸ ’ਤੇ ਪੰਜਾਬ ਸਰਕਾਰ ਜਲਦ ਵਿਚਾਰ ਕਰੇ ਅਤੇ ਬਿਜਲੀ ਦੀ ਸਪਲਾਈ ਨਿਰੰਤਰ ਜਾਰੀ ਰੱਖਣ ਲਈ ਠੋਸ ਕਦਮ ਉਠਾਉਣ ਨਹੀਂ ਤਾਂ ਕਿਸਾਨਾਂ ਦੇ ਸੰਘਰਸ਼ ਲਈ ਤਿਆਰ ਰਹਿਣ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਮੋਰਚਾ ਜਿੱਤ ਕੇ ਵਾਪਸ ਪਰਤੇ ਭਾਕਿਯੂ ਕਾਦੀਆਂ ਦੇ ਅਹੁਦੇਦਾਰ ਅਤੇ ਮੈਂਬਰ ਸਨਮਾਨਿਤ ਅਗਲੀ ਖ਼ਬਰ ਸਾਈਬਰ ਠੱਗਾਂ ਨੇ ਮਹਿਲਾ ਦੇ ਖਾਤੇ ’ਤੇ ਲਾਈ ਸੰਨ੍ਹ ਵੱਖ-ਵੱਖ ਆਨਲਾਈਨ ਟਰਾਂਜ਼ੈਕਸ਼ਨਾਂ ਰਾਹੀਂ ਖਾਤੇ ’ਚੋਂ ਉਡਾਏ 2.66 ਲੱਖ...
Ad Position 24