12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹੈਰੋਇਨ ਸਮੇਤ ਮੁਲਜ਼ਮ ਕਾਬੂ

ਮੱਲਾਂਵਾਲਾ, 11 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ’ਤੇ ਰਵਾਨਾ ਸੀ ਤਾਂ ਮੱਲਾਂਵਾਲਾ ਤੋਂ ਸ਼ਮਸ਼ਾਨਘਾਟ ਮੱਲਾਂਵਾਲਾ ਕੋਲ ਇਕ ਨੌਜਵਾਨ ਦਿਖਾਈ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮੱਲਾਂਵਾਲਾ, 11 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ’ਤੇ ਰਵਾਨਾ ਸੀ ਤਾਂ ਮੱਲਾਂਵਾਲਾ ਤੋਂ ਸ਼ਮਸ਼ਾਨਘਾਟ ਮੱਲਾਂਵਾਲਾ ਕੋਲ ਇਕ ਨੌਜਵਾਨ ਦਿਖਾਈ ਦਿੱਤਾ। ਜੋ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਜਿਸ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਕ੍ਰਿਸ ਸਿੰਘ ਪੁੱਤਰ ਮੁਨੀਸ਼ ਸਿੰਘ ਵਾਸੀ ਪਿੰਡ ਮੱਲੂਵਾਲੀਏ ਵਾਲਾ ਵਜੋਂ ਹੋਈ ਹੈ ਜਿਸ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਦੇ ਸੇਵਾਦਾਰ ਪਰਮਜੀਤ ਸਿੰਘ ਸਰਾਂ ਨੂੰ ਸਦਮਾ, ਪਿਤਾ ਤੇਜ ਸਿੰਘ ਸਰਾਂ ਦਾ ਦਿਹਾਂਤ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਔਲਖ ਨੇ ਸੰਭਾਲਿਆ ਉਪ ਮੰਡਲ ਅਫ਼ਸਰ ਮੁੱਦਕੀ ਦਾ ਚਾਰਜ
Ad Position 24