11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਚੂਚਕ ਵਿੰਡ ਤੋਂ ਮਹੀਂਆ ਸਿੰਘ ਵਾਲਾ ਨੂੰ ਜਾਂਦੀ ਨਵੀਂ ਲਿੰਕ ਸੜਕ ਦੀ ਸ਼ੁਰੂਆਤ

ਖੋਸਾ ਦਲ ਸਿੰਘ, 11 ਸਤੰਬਰ(ਮਨਪ੍ਰੀਤ ਸਿੰਘ ਸੰਧੂ)-ਲੋਕਾਂ ਦੀ ਸਹੂਲਤ ਨੂੰ ਦੇਖਦਿਆਂ ਪਿੰਡ ਚੂਚਕ ਵਿੰਡ ਤੋਂ ਮਹੀਂਆ ਸਿੰਘ ਵਾਲਾ ਨੂੰ ਜਾਂਦੀ ਨਵੀਂ ਲਿੰਕ ਸੜਕ ਬਣਾਉਣ ਦਾ ਕੰਮ ਪੰਚਾਇਤ ਵਲੋਂ ਸ਼ੁਰੂ ਕੀਤਾ ਗਿਆ ਹੈ। ਕੰਮ ਦੀ ਸ਼ੁਰੂਆਤ ਚਾਨਣ ਸਿੰਘ ਸਰਪੰਚ ਚੂਚਕ ਵਿੰਡ ਵਲੋਂ ਸ਼ੁਰੂ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਖੋਸਾ ਦਲ ਸਿੰਘ, 11 ਸਤੰਬਰ(ਮਨਪ੍ਰੀਤ ਸਿੰਘ ਸੰਧੂ)-ਲੋਕਾਂ ਦੀ ਸਹੂਲਤ ਨੂੰ ਦੇਖਦਿਆਂ ਪਿੰਡ ਚੂਚਕ ਵਿੰਡ ਤੋਂ ਮਹੀਂਆ ਸਿੰਘ ਵਾਲਾ ਨੂੰ ਜਾਂਦੀ ਨਵੀਂ ਲਿੰਕ ਸੜਕ ਬਣਾਉਣ ਦਾ ਕੰਮ ਪੰਚਾਇਤ ਵਲੋਂ ਸ਼ੁਰੂ ਕੀਤਾ ਗਿਆ ਹੈ। ਕੰਮ ਦੀ ਸ਼ੁਰੂਆਤ ਚਾਨਣ ਸਿੰਘ ਸਰਪੰਚ ਚੂਚਕ ਵਿੰਡ ਵਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਲਾਕਾ ਵਾਸੀਆਂ ਦੀ ਚਰੋਕਣੀ ਮੰਗ ਸੀ ਜਿਸ ਨੂੰ ਪੰਚਾਇਤ ਵਲੋਂ ਪੂਰਿਆਂ ਕਰਦਿਆਂ ਇਹ ਕੰਮ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਆਉਣ ਜਾਣ ਲਈ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਸਰਪੰਚ ਚਾਨਣ ਸਿੰਘ ਤੋਂ ਇਲਾਵਾ ਗੁਰਭੇਜ ਸਿੰਘ, ਜਸਵਿੰਦਰ ਸਿੰਘ, ਬਲਤੇਜ ਸਿੰਘ, ਇਕਬਾਲ ਸਿੰਘ, ਨਿਰਮਲ ਸਿੰਘ, ਇਕਬਾਲ ਸਿੰਘ, ਗੁਲਜਾਰ ਸਿੰਘ ਸਾਬਕਾ ਸਰਪੰਚ, ਹਰਦੀਪ ਸਿੰਘ, ਰਤਨ ਸਿੰਘ ਨੰਬਰਦਾਰ, ਕੁਲਦੀਪ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ’ਚ ਵੋਟਰ ਰਜਿਸਟ੍ਰਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰੀ ਦਫ਼ਤਰਾਂ ’ਚ ਸੇਵਾ-ਮੁਕਤ ਮੁਲਾਜ਼ਮਾਂ/ਪੈਨਸ਼ਨਰਾਂ ਦੀ ਖੱਜਲ ਖ਼ੁਆਰੀ ਖ਼ਿਲਾਫ਼ ਹੁਣ ਉੱਠੇਗੀ ਸਾਂਝੀ ਆਵਾਜ਼
Ad Position 24