14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਹੈਰੋਇਨ ਸਮੇਤ ਵਿਅਕਤੀ ਕਾਬੂ ਜਲਾਲਾਬਾਦ ਵਿਚ ਚੋਰਾਂ ਦੇ ਹੌਸਲੇ ਬੁਲੰਦ, ਡਾਕਖ਼ਾਨੇ ਵਿਚੋਂ ਪੈਸੇ ਕਢਵਾ ਕੇ ਨਿਕਲ ਰਹੀ ਔਰਤ ਦਾ ਪਰਸ ਖੋਹ ਕੇ ਫ਼ਰਾਰ

ਜਲਾਲਾਬਾਦ, 14 ਸਤੰਬਰ (ਜਸਕਰਨ ਸਿੰਘ ਤਨੇਜਾ)- ਜਲਾਲਾਬਾਦ ਵਿਚ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੋ ਰਹੇ ਹਨ ਅਤੇ ਚੋਰੀਆਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ। ਅੱਜ ਜਦੋਂ ਇੱਕ ਔਰਤ ਡਾਕਖ਼ਾਨੇ ’ਚੋਂ ਪੈਸੇ ਕਢਾ ਕੇ ਬਾਹਰ ਨਿਕਲ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਝਪਟ ਮਾਰ ਕੇ ਬੈਗ ਖੋ ਲਿਆ ਤੇ ਫ਼ਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ।

Ad Position 21
repet_subhas-goyals [Copy P29]
(Ã ਸਫਾ 5 ਦੀ ਬਾਕੀ Æ) 15-09-2026
ਜਲਾਲਾਬਾਦ, 14 ਸਤੰਬਰ (ਜਸਕਰਨ ਸਿੰਘ ਤਨੇਜਾ)- ਜਲਾਲਾਬਾਦ ਵਿਚ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੋ ਰਹੇ ਹਨ ਅਤੇ ਚੋਰੀਆਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ। ਅੱਜ ਜਦੋਂ ਇੱਕ ਔਰਤ ਡਾਕਖ਼ਾਨੇ ’ਚੋਂ ਪੈਸੇ ਕਢਾ ਕੇ ਬਾਹਰ ਨਿਕਲ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਝਪਟ ਮਾਰ ਕੇ ਬੈਗ ਖੋ ਲਿਆ ਤੇ ਫ਼ਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਮਹਿਲਾ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਗ ਵਿਚ ਪੈਸੇ ਮੋਬਾਈਲ ਤੇ ਬੈਂਕ ਦੀ ਕਾਪੀ ਵੀ ਸੀ। ਸ਼ਹਿਰ ਦਾ ਭੀੜ ਵਾਲਾ ਇਲਾਕਾ ਹੋਣ ਦੇ ਬਾਵਜੂਦ ਵੀ ਚੋਰਾਂ ਨੂੰ ਕਿਸੇ ਦੀ ਪ੍ਰਵਾਹ ਨਹੀਂ ਹੈ। ਸ਼ਹਿਰ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਚੋਰੀਆਂ ਨੂੰ ਠੱਲ੍ਹ ਪਾਈ ਜਾਵੇ ਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਮਿਊਨਿਟੀ ਹੈੱਲਥ ਅਫ਼ਸਰਾਂ ਵਲੋਂ 16 ਤੇ 18 ਸਤੰਬਰ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ... ਅਗਲੀ ਖ਼ਬਰ ਸੜਕ ਕਿਨਾਰੇ ਫੈਲੀਆਂ ਝਾੜੀਆਂ ਰਾਹਗੀਰਾਂ ਲਈ ਵੱਡੀ ਮੁਸ਼ਕਿਲ
Ad Position 24