15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਿਰੰਕਾਰੀ ਭਵਨ ਗੋਲੂ ਕਾ ਮੋੜ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ

ਗੋਲੂ ਕਾ ਮੋੜ, 14 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ): ਨਿਰੰਕਾਰੀ ਭਵਨ ਗੋਲੂ ਕਾ ਮੋੜ (ਗੁਰੂਹਰਸਹਾਏ) ਵਿਖੇ ਜ਼ੋਨ ਫਿਰੋਜ਼ਪੁਰ ਦਾ ਜ਼ੋਨਲ ਪੱਧਰੀ ਅੰਗਰੇਜ਼ੀ ਭਾਸ਼ਾ ਵਿਚ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ ਜਿਸ ਵਿਚ ਫਿਰੋਜ਼ਪੁਰ ਜ਼ੋਨ ਦੀਆਂ 27 ਬ੍ਰਾਂਚਾਂ ਦੀਆਂ ਸੰਗਤਾਂ ਨੇ ਭਾਗ ਲਿਆ। ਭਾਗੀਦਾਰਾਂ ਦੁਆਰਾ ਗੀਤਾਂ , ਕਵਾਲੀਆਂ, ਕਵਿਤਾਵਾਂ, ਸਕਿਟਾਂ ਆਦਿ ਨਾਲ ਸੰਤ ਨਿਰੰਕਾਰੀ ਮਿਸ਼ਨ ਦੀਆਂ ਸਿੱਖਿਆਵਾਂ ਨੂੰ ਬਹੁਤ ਹੀ ਸੁੰਦਰ ਤਰੀਕੇ ਪ੍ਰਗਟ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਗੋਲੂ ਕਾ ਮੋੜ, 14 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ): ਨਿਰੰਕਾਰੀ ਭਵਨ ਗੋਲੂ ਕਾ ਮੋੜ (ਗੁਰੂਹਰਸਹਾਏ) ਵਿਖੇ ਜ਼ੋਨ ਫਿਰੋਜ਼ਪੁਰ ਦਾ ਜ਼ੋਨਲ ਪੱਧਰੀ ਅੰਗਰੇਜ਼ੀ ਭਾਸ਼ਾ ਵਿਚ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ ਜਿਸ ਵਿਚ ਫਿਰੋਜ਼ਪੁਰ ਜ਼ੋਨ ਦੀਆਂ 27 ਬ੍ਰਾਂਚਾਂ ਦੀਆਂ ਸੰਗਤਾਂ ਨੇ ਭਾਗ ਲਿਆ। ਭਾਗੀਦਾਰਾਂ ਦੁਆਰਾ ਗੀਤਾਂ , ਕਵਾਲੀਆਂ, ਕਵਿਤਾਵਾਂ, ਸਕਿਟਾਂ ਆਦਿ ਨਾਲ ਸੰਤ ਨਿਰੰਕਾਰੀ ਮਿਸ਼ਨ ਦੀਆਂ ਸਿੱਖਿਆਵਾਂ ਨੂੰ ਬਹੁਤ ਹੀ ਸੁੰਦਰ ਤਰੀਕੇ ਪ੍ਰਗਟ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ. ਗੁਰਮੀਤ ਸਿੰਘ ਪ੍ਰਚਾਰਕ ਬਠਿੰਡਾ ਨੇ ਮਾਤਾ ਸੁਦੀਕਸ਼ਾ ਦਾ ਪਵਿੱਤਰ ਸੰਦੇਸ਼ ਦਿੱਤਾ। ਇਸ ਮੌਕੇ ਜ਼ੋਨਲ ਇੰਚਾਰਜ ਫ਼ਿਰੋਜ਼ਪੁਰ ਐੱਨ.ਐੱਸ. ਗਿੱਲ, ਵਿਜੇ ਕੁਮਾਰ ਮੁਖੀ ਬ੍ਰਾਂਚ ਗੁਰੂਹਰਸਹਾਏ ਨੇ ਆਏ ਹੋਏ ਪ੍ਰਚਾਰਕ, ਬ੍ਰਾਂਚਾਂ ਤੋਂ ਪਹੁੰਚੇ ਭਾਗੀਦਾਰਾਂ ਆਦਿ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਹੀਰੋ ਵਲੋਂ ਸ਼ਹਿਰੀ ਪ੍ਰਧਾਨ ਬਿੱਟੂ ਵਿੱਜ ਅਤੇ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਰਾਵਣ ਸੈਨਾ ਵਲੋਂ ਧਰਨਾ, ਰੇਲਵੇ ਪੁਲ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ
Ad Position 24