16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਮੱਲਾਂਵਾਲਾ, 14 ਸਤੰਬਰ (ਗੁਰਦੇਵ ਸਿੰਘ)- ਪੁਲਿਸ ਥਾਣਾ ਆਰਿਫ਼ ਕੇ ਵਲੋਂ ਗਸ਼ਤ ਦੌਰਾਨ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬਸਤੀ ਵਕੀਲਾਂ ਵਾਲੀ ਪਾਸ ਪੁੱਜੀ ਤਾਂ ਨਹਿਰ ਦੇ ਪੁਲ ਤੋਂ ਥੋੜ੍ਹਾ ਪਿੱਛੇ ਪੁੱਜੇ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 2.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਮੱਲਾਂਵਾਲਾ, 14 ਸਤੰਬਰ (ਗੁਰਦੇਵ ਸਿੰਘ)- ਪੁਲਿਸ ਥਾਣਾ ਆਰਿਫ਼ ਕੇ ਵਲੋਂ ਗਸ਼ਤ ਦੌਰਾਨ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬਸਤੀ ਵਕੀਲਾਂ ਵਾਲੀ ਪਾਸ ਪੁੱਜੀ ਤਾਂ ਨਹਿਰ ਦੇ ਪੁਲ ਤੋਂ ਥੋੜ੍ਹਾ ਪਿੱਛੇ ਪੁੱਜੇ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 2.91 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਮਨੋਜ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਨੇੜੇ ਭੰਡਾਰੀ ਕਰਿਆਨਾ ਸਟੋਰ ਫੇਸ-2 ਬੇਦੀ ਕਾਲੋਨੀ ਫ਼ਿਰੋਜ਼ਪੁਰ ਥਾਣਾ ਸਿਟੀ ਫ਼ਿਰੋਜ਼ਪੁਰ ਵਜੋਂ ਹੋਈ ਹੈ ਜਿਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਖੇਤੀ ਮੰਤਰੀ ਦੇ ਘਰ ਅੱਗੇ ਲੱਗੇ ਧਰਨੇ ਵਿਚ 16 ਨੂੰ ਗੁਰੂਹਰਸਹਾਏ ਤੋਂ ਜਾਵੇਗਾ ਵੱਡਾ ਕਾਫ਼ਲਾ-ਸਿੱਧੂ ਅਗਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਕਈ ਪਰਿਵਾਰ ਸ਼ਾਮਿਲ
Ad Position 24