14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਹਿੰਦੀ ਦਿਵਸ ਮੌਕੇ ਕੁਇਜ਼ ਮੁਕਾਬਲੇ ਕਰਵਾਏ ਭਾਕਿਯੂ ਲੱਖੋਵਾਲ ਦੇ ਬਲਾਕ ਮੀਤ ਪ੍ਰਧਾਨ ਨੈਬ ਸਿੰਘ ਸਨੇਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਜ਼ੀਰਾ, 14 ਸਤੰਬਰ(ਪ੍ਰਤਾਪ ਸਿੰਘ ਹੀਰਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਮੀਤ ਪ੍ਰਧਾਨ ਤੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਨੇਰ ਦੇ ਪ੍ਰਧਾਨ ਨੈਬ ਸਿੰਘ ਸਨੇਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ। ਜਦੋਂ ਉਹਨਾਂ ਦੀ ਮਾਤਾ ਜਗੀਰ ਕੌਰ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ।

Ad Position 21
repet_subhas-goyals [Copy P29]
ਮਾਤਾ ਜਗੀਰ ਕੌਰ 15-09-2026
ਜ਼ੀਰਾ, 14 ਸਤੰਬਰ(ਪ੍ਰਤਾਪ ਸਿੰਘ ਹੀਰਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਮੀਤ ਪ੍ਰਧਾਨ ਤੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਨੇਰ ਦੇ ਪ੍ਰਧਾਨ ਨੈਬ ਸਿੰਘ ਸਨੇਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ। ਜਦੋਂ ਉਹਨਾਂ ਦੀ ਮਾਤਾ ਜਗੀਰ ਕੌਰ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸੰਸਕਾਰ ਪਿੰਡ ਸਨੇਰ ਵਿਖੇ ਕੀਤਾ ਗਿਆ। ਇਸ ਮੌਕੇ ਪਰਿਵਾਰ ਨਾਲ ਜਥੇਬੰਦੀ ਦੇ ਸੀਨੀਅਰ ਆਗੂ ਅਜਮੇਰ ਸਿੰਘ ਲੱਖੋਵਾਲ ਸਰਪ੍ਰਸਤ ਪੰਜਾਬ, ਹਰਿੰਦਰ ਸਿੰਘ ਲੱਖੋਵਾਲ ਪੰਜਾਬ ਪ੍ਰਧਾਨ,ਹਰਦਿਆਲ ਸਿੰਘ ਅਲੀਪੁਰ ਮੀਤ ਪ੍ਰਧਾਨ ਪੰਜਾਬ, ਕਿਰਨਪਾਲ ਸਿੰਘ ਸੋਢੀ ਮੀਤ ਪ੍ਰਧਾਨ ਪੰਜਾਬ, ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਹਰਪ੍ਰੀਤ ਸਿੰਘ ਹੀਰੋ ਹਲਕਾ ਇਨਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ, ਗੁਰਪ੍ਰੀਤ ਸਿੰਘ ਸੇਖੋ ਆਮ ਆਦਮੀ ਪਾਰਟੀ, ਅਵਤਾਰ ਸਿੰਘ ਜੀਰਾ ਭਾਜਪਾ ਆਗੂ,ਸੁਖਮੰਦਰ ਸਿੰਘ ਛੂਛਕ ਜ਼ਿਲ੍ਹਾ ਪ੍ਰਧਾਨ, ਬਲਵਿੰਦਰ ਸਿੰਘ ਥਿੰਦ ਜ਼ਿਲ੍ਹਾ ਪ੍ਰੈੱਸ ਸਕੱਤਰ, ਪਲਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਨੰਦ ਸਿੰਘ ਕੱਚਰਭੰਨ ਜ਼ਿਲ੍ਹਾ ਮੀਤ ਪ੍ਰਧਾਨ ,ਚਮਕੌਰ ਸਿੰਘ ਬਲਾਕ ਪ੍ਰਧਾਨ ਜੀਰਾ, ਰੇਸ਼ਮ ਸਿੰਘ ਸੈਕਟਰੀ, ਹਰਿੰਦਰ ਸਿੰਘ ਰਵੀ ਮਨਸੂਰਦੇਵਾ, ਕੁਲਦੀਪ ਸਿੰਘ ਸਨੇਰ, ਮਨਜੀਤ ਸਿੰਘ ਸਨੇਰ, ਕਰਮਜੀਤ ਸਿੰਘ ਚੋਹਲਾ, ਗੁਰਤੇਜ ਸਿੰਘ ਸੁੱਖੇਵਾਲਾ, ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਮਖੂ, ਡਾ. ਸਰਵਨ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ, ਜਸਕਰਨ ਸਿੰਘ ਬਲਾਕ ਪ੍ਰਧਾਨ ਖੋਸਾ ਦਲ ਸਿੰਘ, ਬਲਵਿੰਦਰ ਸਿੰਘ ਮਰਖਾਈ ਜ਼ਿਲ੍ਹਾ ਮੀਤ ਪ੍ਰਧਾਨ, ਚਮਕੌਰ ਸਿੰਘ ਖੋਸਾ ਜ਼ਿਲ੍ਹਾ ਜਨਰਲ ਸਕੱਤਰ, ਤੀਰਥ ਸਿੰਘ ਧੰਨਾ ਸ਼ਹੀਦ, ਬਲਜਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਜਨਰਲ ਸਕੱਤਰ ਮੱਖੂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਹਿੰਦੀ ਦਿਵਸ ਮੌਕੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ-ਮਾਨ ਸਿੰਘ ਕਿਲੀ
Ad Position 24