ਹੈਰੋਇਨ ਦਾ ਸੇਵਨ ਕਰਦੇ 2 ਵਿਅਕਤੀ ਕਾਬੂ
ਤਲਵੰਡੀ ਭਾਈ, 15 ਸਤੰਬਰ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਅਜੇ ਸਿੰਘ ਉਰਫ਼ ਅਜੇ ਪੁੱਤਰ ਰਾਜੂ ਸਿੰਘ ਵਾਸੀ ਮੈਂਬਰ ਮੱਘਰ ਵਾਲੀ ਅਤੇ ਨਿਰਮਲ ਸਿੰਘ ਉਰਫ਼ ਨਿੰਮਾ ਪੁੱਤਰ ਸੋਹਣ ਲਾਲ ਵਾਸੀ ਵਕੀਲਾਂ ਵਾਲੀ ਗਲੀ ਥਾਣਾ ਤਲਵੰਡੀ ਭਾਈ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ ਹੈ, ਜਿੰਨਾਂ ਕੋਲੋਂ ਇਕ ਸਿਲਵਰ ਪੰਨੀ, ਲਾਈਟਰ, ਢੱਕਣ ਪਲਾਸਟਿਕ ਅਤੇ ਇਕ ਰੋਲ ਕੀਤਾ ਗੱਤਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਦੋਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਤਲਵੰਡੀ ਭਾਈ ਅੰਦਰ ਐਨ.
ਅਜੀਤ ਡੈਸਕ
16-09-2026