15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜਲੰਧਰ ਸ਼ਹਿਰ ਰੇਲਵੇ ਸਟੇਸ਼ਨ ’ਤੇ ਹਿੰਦੀ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ

ਫ਼ਿਰੋਜ਼ਪੁਰ, 15 ਸਤੰਬਰ (ਰਾਕੇਸ਼ ਚਾਵਲਾ)-ਰਾਜ-ਭਾਸ਼ਾ ਹਿੰਦੀ ਦੇ ਪ੍ਰਚਾਰ-ਪ੍ਰਸਾਰ ਅਤੇ ਕਰਮਚਾਰੀਆਂ ਵਿਚ ਹਿੰਦੀ ਸਾਹਿੱਤ ਪ੍ਰਤੀ ਰੁਚੀ ਵਧਾਉਣ ਦੇ ਮਕਸਦ ਨਾਲ ਜਲੰਧਰ ਸ਼ਹਿਰ ਰੇਲਵੇ ਸਟੇਸ਼ਨ ’ਤੇ ਉਪਿੰਦਰ ਨਾਥ ਅਸ਼ਕ ਹਿੰਦੀ ਲਾਇਬ੍ਰੇਰੀ ਵਿਚ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਪ੍ਰਦਰਸ਼ਨੀ ਦੌਰਾਨ ਸਟੇਸ਼ਨ ਸੁਪਰਡੈਂਟ ਹਰਿਦੱਤ ਸ਼ਰਮਾ ਸਮੇਤ ਹੋਰ ਸੀਨੀਅਰ ਨਿਗਰਾਨ (ਸੁਪਰਵਾਈਜ਼ਰ) ਮੌਜੂਦ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫ਼ਿਰੋਜ਼ਪੁਰ, 15 ਸਤੰਬਰ (ਰਾਕੇਸ਼ ਚਾਵਲਾ)-ਰਾਜ-ਭਾਸ਼ਾ ਹਿੰਦੀ ਦੇ ਪ੍ਰਚਾਰ-ਪ੍ਰਸਾਰ ਅਤੇ ਕਰਮਚਾਰੀਆਂ ਵਿਚ ਹਿੰਦੀ ਸਾਹਿੱਤ ਪ੍ਰਤੀ ਰੁਚੀ ਵਧਾਉਣ ਦੇ ਮਕਸਦ ਨਾਲ ਜਲੰਧਰ ਸ਼ਹਿਰ ਰੇਲਵੇ ਸਟੇਸ਼ਨ ’ਤੇ ਉਪਿੰਦਰ ਨਾਥ ਅਸ਼ਕ ਹਿੰਦੀ ਲਾਇਬ੍ਰੇਰੀ ਵਿਚ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਪ੍ਰਦਰਸ਼ਨੀ ਦੌਰਾਨ ਸਟੇਸ਼ਨ ਸੁਪਰਡੈਂਟ ਹਰਿਦੱਤ ਸ਼ਰਮਾ ਸਮੇਤ ਹੋਰ ਸੀਨੀਅਰ ਨਿਗਰਾਨ (ਸੁਪਰਵਾਈਜ਼ਰ) ਮੌਜੂਦ ਸਨ। ਪੁਸਤਕ ਪ੍ਰਦਰਸ਼ਨੀ ਦਾ ਸੰਚਾਲਨ ਲਾਇਬ੍ਰੇਰੀ ਪ੍ਰਧਾਨ ਮ੍ਰਿਦੁਲਾ ਮਿਸ਼ਰਾ ਦੁਆਰਾ ਕੀਤਾ ਗਿਆ। ਪ੍ਰਦਰਸ਼ਨੀ ਦੌਰਾਨ ਰੇਲਵੇ ਕਰਮਚਾਰੀਆਂ ਨੇ ਵੱਖ-ਵੱਖ ਹਿੰਦੀ ਪੁਸਤਕਾਂ ਦੇਖੀਆਂ, ਆਪਣੀ ਪਸੰਦ ਦੀਆਂ ਪੁਸਤਕਾਂ ਲਈਆਂ ਅਤੇ ਰਾਜ-ਭਾਸ਼ਾ ਹਿੰਦੀ ਦੇ ਪ੍ਰਚਾਰ-ਪ੍ਰਸਾਰ ਵਿਚ ਆਪਣਾ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਰਾਸ਼ਨ ਡੀਪੂ ਹੋਲਡਰ ਫੈਡਰੇਸ਼ਨ (118) ਦੇ ਆਗੂਆਂ ਦੀ ਹੰਗਾਮੀ ਬੈਠਕ ਅਗਲੀ ਖ਼ਬਰ ਸਰਪੰਚ ਮਨਦੀਪ ਸਿੰਘ ਪਿਆਰੇਆਣਾ ਬਣੇ ‘ਆਪ’ ਯੂਥ ਵਿੰਗ ਦੇ ਵਾਇਸ ਜ਼ਿਲ੍ਹਾ ਪ੍ਰਧਾਨ ਬਣਨ
Ad Position 24