17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਮੱਲਾਂਵਾਲਾ, 16 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਰਵਾਨਾ ਸੀ ਤਾਂ ਮੱਲਾਂਵਾਲਾ-ਕੋਹਾਲਾ ਤੋਂ ਬੋੜਾਂ ਵਾਲੀ ਕੋਲ ਪੁੱਜੇ ਜਿੱਥੇ ਅੱਗੋਂ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤੇ ਪੁਲਿਸ ਵਲੋਂ ਨੌਜਵਾਨ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ।

Ad Position 21
No active advertisement
ਅਜੀਤ ਡੈਸਕ 17-09-2026
ਮੱਲਾਂਵਾਲਾ, 16 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਰਵਾਨਾ ਸੀ ਤਾਂ ਮੱਲਾਂਵਾਲਾ-ਕੋਹਾਲਾ ਤੋਂ ਬੋੜਾਂ ਵਾਲੀ ਕੋਲ ਪੁੱਜੇ ਜਿੱਥੇ ਅੱਗੋਂ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤੇ ਪੁਲਿਸ ਵਲੋਂ ਨੌਜਵਾਨ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਜੁਗਰਾਜ ਸਿੰਘ ਉਰਫ਼ ਗੋਰਾ ਪੁੱਤਰ ਗੁਰਸੇਵਕ ਸਿੰਘ ਵਾਸੀ ਪਿੰਡ ਬੋੜਾਂ ਵਾਲੀ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਹਿੰਦੀ ਪੁਸਤਕ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਈ-ਚਲਾਨ ਦਾ ਮੈਸੇਜ ਬਣਿਆ ਸਾਈਬਰ ਠੱਗੀ ਦਾ ਜਾਲ, ਐਪ ਇੰਸਟਾਲ ਹੁੰਦੇ ਹੀ 5.75 ਲੱਖ ਰੁਪਏ ਉੱਡੇ
Ad Position 24