19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਲਿਖਾਰੀ ਸਾਹਿਤ ਸਭਾ ਝੱਤਰਾ ਵਲੋਂ ਰਾਜ ਅਰੋੜਾ ਦਾ ਸਨਮਾਨ ਕੱਲ੍ਹ

ਜ਼ੀਰਾ, 18 ਸਤੰਬਰ (ਪ੍ਰਤਾਪ ਸਿੰਘ)-ਲਿਖਾਰੀ ਸਾਹਿਤ ਸਭਾ ਪਿੰਡ ਝੱਤਰਾ ਵਲੋਂ ਸਾਹਿਤਕਾਰ ਰਾਜ ਅਰੋੜਾ ਦਾ ਵਿਸ਼ੇਸ਼ ਸਨਮਾਨ 20 ਸਤੰਬਰ ਦਿਨ ਐਤਵਾਰ ਨੂੰ ਪਿੰਡ ਦੇ ਪੰਚਾਇਤ ਘਰ ਵਿਚ ਕੀਤਾ ਜਾਵੇਗਾ। ਸਭਾ ਦੇ ਪ੍ਰਧਾਨ ਜਗਜੀਤ ਸਿੰਘ, ਅਜੀਤ ਸਿੰਘ ਸਹੋਤਾ, ਗੁਰਸੇਵਕ ਸਿੰਘ, ਸੁਖਜਿੰਦਰ ਸਿੰਘ, ਪਾਲ ਸਿੰਘ, ਜੀਤ ਸਿੰਘ ਪੰਚ ਨੇ ਦੱਸਿਆ ਕਿ ਇਸ ਮੌਕੇ ਇਕ ਵਿਸ਼ਾਲ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 19-09-2026
ਜ਼ੀਰਾ, 18 ਸਤੰਬਰ (ਪ੍ਰਤਾਪ ਸਿੰਘ)-ਲਿਖਾਰੀ ਸਾਹਿਤ ਸਭਾ ਪਿੰਡ ਝੱਤਰਾ ਵਲੋਂ ਸਾਹਿਤਕਾਰ ਰਾਜ ਅਰੋੜਾ ਦਾ ਵਿਸ਼ੇਸ਼ ਸਨਮਾਨ 20 ਸਤੰਬਰ ਦਿਨ ਐਤਵਾਰ ਨੂੰ ਪਿੰਡ ਦੇ ਪੰਚਾਇਤ ਘਰ ਵਿਚ ਕੀਤਾ ਜਾਵੇਗਾ। ਸਭਾ ਦੇ ਪ੍ਰਧਾਨ ਜਗਜੀਤ ਸਿੰਘ, ਅਜੀਤ ਸਿੰਘ ਸਹੋਤਾ, ਗੁਰਸੇਵਕ ਸਿੰਘ, ਸੁਖਜਿੰਦਰ ਸਿੰਘ, ਪਾਲ ਸਿੰਘ, ਜੀਤ ਸਿੰਘ ਪੰਚ ਨੇ ਦੱਸਿਆ ਕਿ ਇਸ ਮੌਕੇ ਇਕ ਵਿਸ਼ਾਲ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ। ਉਹਨਾਂ ਸਮੂਹ ਇਲਾਕਾ ਦੇ ਸਾਹਿਤਕਾਰਾਂ ਤੇ ਕਵੀਆਂ ਨੂੰ ਇਸ ਪ੍ਰੋਗਰਾਮ ਵਿਚ ਪਹੁੰਚਣ ਲਈ ਵਿਸ਼ੇਸ਼ ਬੇਨਤੀ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ 20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਔਰਤ ਕਾਬੂ
Ad Position 24