18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਤਲਵੰਡੀ ਭਾਈ, 18 ਸਤੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਕਬਰ ਸਿੰਘ ਉਰਫ਼ ਗੋਰਾ ਪੁੱਤਰ ਹਰਭਜਨ ਸਿੰਘ ਵਾਸੀ ਬਸਤੀ ਕੁੰਨਾ ਵਾਲੀ ਜ਼ੀਰਾ ਥਾਣਾ ਸਿਟੀ ਜ਼ੀਰਾ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-09-2026
ਤਲਵੰਡੀ ਭਾਈ, 18 ਸਤੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਕਬਰ ਸਿੰਘ ਉਰਫ਼ ਗੋਰਾ ਪੁੱਤਰ ਹਰਭਜਨ ਸਿੰਘ ਵਾਸੀ ਬਸਤੀ ਕੁੰਨਾ ਵਾਲੀ ਜ਼ੀਰਾ ਥਾਣਾ ਸਿਟੀ ਜ਼ੀਰਾ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਦਿਹਾਤੀ ਦੇ ਲੋਕਾਂ ਤੇ ‘ਆਪ’ ਦੇ ਟਕਸਾਲੀ ਆਗੂਆਂ ਨੂੰ ਭੰਬਲਭੂਸੇ ’ਚ ਪਾਉਣ ਲੱਗੇ ਸ਼ਰਾਰਤੀ ਅਨਸਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਹੋਈ
Ad Position 24