18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ਆਪ’ ਦੀ ਸਰਕਾਰ ਜਨਤਾ ਦੇ ਭਰੋਸੇ ’ਤੇ ਖਰੀ ਉਤਰੀ- ਆਗੂ

ਮੱਖੂ,18 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਦੀ ਵਾਗਡੋਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਭਾਲੀ ਗਈ ਹੈ ਉਸ ਸਮੇਂ ਤੋਂ ਹੀ ਪੰਜਾਬ ਸਰਕਾਰ ਪੰਜਾਬ ਦੀ ਜਨਤਾ ਦੇ ਭਰੋਸੇ ’ਤੇ ਖਰੀ ਉਤਰੀ ਹੈ ਅਤੇ ਜੋ ਵਾਅਦਾ ਪੰਜਾਬ ਦੀ ਜਨਤਾ ਨਾਲ ਕੀਤਾ ਸੀ ਹਰੇਕ ਵਾਅਦਾ ਭਗਵੰਤ ਮਾਨ ਵਲੋਂ ਪੂਰਾ ਕੀਤਾ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਗੁਰਪ੍ਰੀਤ ਸਿੰਘ ਸਰਪੰਚ ਕਮਾਲਗੜ੍ਹ, ਸਰਪੰਚ ਸੁਖਜੀਤ ਸਿੰਘ ਮੱਲੇਵਾਲਾ, ਸਰਪੰਚ ਗੁਰਪ੍ਰੀਤ ਸਿੰਘ ਬਰਾੜ, ਸਰਪੰਚ ਕੁਲਬੀਰ ਸਿੰਘ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਹਰੇਕ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਜੋ ਉਪਰਾਲੇ ਕੀਤੇ ਜਾਂਦੇ ਹਨ ਉਹ ਸ਼ਲਾਘਾਯੋਗ ਹੈ।

Ad Position 21
No active advertisement
ਅਜੀਤ ਡੈਸਕ 19-09-2026
ਮੱਖੂ,18 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਦੀ ਵਾਗਡੋਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਭਾਲੀ ਗਈ ਹੈ ਉਸ ਸਮੇਂ ਤੋਂ ਹੀ ਪੰਜਾਬ ਸਰਕਾਰ ਪੰਜਾਬ ਦੀ ਜਨਤਾ ਦੇ ਭਰੋਸੇ ’ਤੇ ਖਰੀ ਉਤਰੀ ਹੈ ਅਤੇ ਜੋ ਵਾਅਦਾ ਪੰਜਾਬ ਦੀ ਜਨਤਾ ਨਾਲ ਕੀਤਾ ਸੀ ਹਰੇਕ ਵਾਅਦਾ ਭਗਵੰਤ ਮਾਨ ਵਲੋਂ ਪੂਰਾ ਕੀਤਾ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਗੁਰਪ੍ਰੀਤ ਸਿੰਘ ਸਰਪੰਚ ਕਮਾਲਗੜ੍ਹ, ਸਰਪੰਚ ਸੁਖਜੀਤ ਸਿੰਘ ਮੱਲੇਵਾਲਾ, ਸਰਪੰਚ ਗੁਰਪ੍ਰੀਤ ਸਿੰਘ ਬਰਾੜ, ਸਰਪੰਚ ਕੁਲਬੀਰ ਸਿੰਘ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਹਰੇਕ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਜੋ ਉਪਰਾਲੇ ਕੀਤੇ ਜਾਂਦੇ ਹਨ ਉਹ ਸ਼ਲਾਘਾਯੋਗ ਹੈ। ਕਿਸਾਨ, ਮਜਦੂਰ,ਵਪਾਰੀ ਵਰਗ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਇਆ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪੰਜ ਸਾਲਾ ਕਾਰਜਕਾਰ ਦੌਰਾਨ ਹੋਏ ਵੱਡੇ ਵੱਡੇ ਵਿਕਾਸ ਇਸ ਗੱਲ ਦੀ ਅਗਵਾਈ ਭਰ ਰਿਹਾ ਹੈ ਕਿ ਪੰਜਾਬ ਦੀ ਜਨਤਾ ਦੁਬਾਰਾ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਤੌਰ ’ਤੇ ਦੇਖਣਾ ਚਾਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਦੋ ਮੋਟਰਸਾਈਕਲ ਸਵਾਰ ਲੁਟੇਰੇ ਵਿਅਕਤੀ ਦਾ ਪਰਸ ਝਪਟ ਕੇ ਫ਼ਰਾਰ ਅਗਲੀ ਖ਼ਬਰ ਹਲਕਾ ਦਿਹਾਤੀ ਦੇ ਲੋਕਾਂ ਤੇ ‘ਆਪ’ ਦੇ ਟਕਸਾਲੀ ਆਗੂਆਂ ਨੂੰ ਭੰਬਲਭੂਸੇ ’ਚ ਪਾਉਣ ਲੱਗੇ ਸ਼ਰਾਰਤੀ ਅਨਸਰ
Ad Position 24