18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਵਿਸ਼ਵ ਪੰਜਾਬੀ ਦਿਵਸ 23 ਸਤੰਬਰ ਨੂੰ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਿਖੇ ਮਨਾਉਣ ਦਾ ਫ਼ੈਸਲਾ

ਜ਼ੀਰਾ, 18 ਸਤੰਬਰ(ਪ੍ਰਤਾਪ ਸਿੰਘ ਹੀਰਾ)- ਮਾਂ ਬੋਲੀ ਪੰਜਾਬੀ ਦੇ ਮਾਣ-ਸਤਿਕਾਰ ਨੂੰ ਵਿਸ਼ਵ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਵਿਲੱਖਣ ਪਛਾਣ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅਵਾਨ ਰੋਡ ਜੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮਬਰੋਜੀਅਲ ਸਕੂਲ ਦੇ ਚੇਅਰਮੈਨ ਤੇ ‘ਆਪਣਾ ਪੰਜਾਬ ਫਾਊਂਡੇਸ਼ਨ’ ਦੇ ਡਾਇਰੈਕਟਰ ਸਤਨਾਮ ਸਿੰਘ ਬੁੱਟਰ ਨੇ ਦੱਸਿਆ ਕਿ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਹ ਇਤਿਹਾਸਕ ਸਮਾਗਮ ਫਾਊਂਡੇਸ਼ਨ ਦੇ ਡਾਇਰੈਕਟਰ ਜਗਜੀਤ ਸਿੰਘ ਪੁਰੀ ਦੀ ਯੋਗ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਸਤਨਾਮ ਸਿੰਘ ਬੁੱਟਰ, ਜਗਜੀਤ ਸਿੰਘ ਪੁਰੀ ਡਾਇਰੈਕਟਰ। 19-09-2026
ਜ਼ੀਰਾ, 18 ਸਤੰਬਰ(ਪ੍ਰਤਾਪ ਸਿੰਘ ਹੀਰਾ)- ਮਾਂ ਬੋਲੀ ਪੰਜਾਬੀ ਦੇ ਮਾਣ-ਸਤਿਕਾਰ ਨੂੰ ਵਿਸ਼ਵ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਵਿਲੱਖਣ ਪਛਾਣ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅਵਾਨ ਰੋਡ ਜੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮਬਰੋਜੀਅਲ ਸਕੂਲ ਦੇ ਚੇਅਰਮੈਨ ਤੇ ‘ਆਪਣਾ ਪੰਜਾਬ ਫਾਊਂਡੇਸ਼ਨ’ ਦੇ ਡਾਇਰੈਕਟਰ ਸਤਨਾਮ ਸਿੰਘ ਬੁੱਟਰ ਨੇ ਦੱਸਿਆ ਕਿ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਹ ਇਤਿਹਾਸਕ ਸਮਾਗਮ ਫਾਊਂਡੇਸ਼ਨ ਦੇ ਡਾਇਰੈਕਟਰ ਜਗਜੀਤ ਸਿੰਘ ਪੁਰੀ ਦੀ ਯੋਗ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਸ. ਬੁੱਟਰ ਨੇ ਸਪੱਸ਼ਟ ਕੀਤਾ ਕਿ ਸਮਾਗਮ ਦੇ ਸੁਚਾਰੂ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਿਚ ਸ਼ਾਮਿਲ ਹੋਣ ਲਈ ਅਗਾਊਂ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਗਈ ਹੈ। ਚਾਹਵਾਨ ਵਿਅਕਤੀ ‘ਆਪਣਾ ਪੰਜਾਬ ਫਾਊਂਡੇਸ਼ਨ’ ਦੇ ਕਿਸੇ ਵੀ ਡਾਇਰੈਕਟਰ ਨਾਲ ਸੰਪਰਕ ਕਰਕੇ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਯਕੀਨੀ ਬਣਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ’ਚ ‘ਸਵਯਮ ਐੱਨ.ਪੀ.ਟੀ.ਈ.ਐੱਲ’ ਜਾਗਰੂਕਤਾ ਵਰਕਸ਼ਾਪ ਅਗਲੀ ਖ਼ਬਰ ਭਾਜਪਾ ਮਹਿਲਾ ਮੋਰਚਾ ਦੀ ਨਵ-ਨਿਯੁਕਤ ਸੂਬਾ ਸਕੱਤਰ ਰਾਜਵਿੰਦਰ ਕੌਰ ਸਿਆਲ ਦਾ ਸਨਮਾਨ
Ad Position 24