20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਮੁੱਦਕੀ, 19 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਹੈਰੋਇਨ ਸਮੇਤ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਥਾਣਾ ਘੱਲ ਖ਼ੁਰਦ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਏ.

Ad Position 21
No active advertisement
ਅਜੀਤ ਡੈਸਕ 20-09-2026
ਮੁੱਦਕੀ, 19 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਹੈਰੋਇਨ ਸਮੇਤ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਥਾਣਾ ਘੱਲ ਖ਼ੁਰਦ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਏ.ਐੱਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਇਲਾਕੇ ’ਚ ਗਸ਼ਤ ’ਤੇ ਰਵਾਨਾ ਸੀ ਤਾਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਜਿਸ ਕੋਲੋਂ ਤਲਾਸ਼ੀ ਦੌਰਾਨ 4.36 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਹਰਦੀਪ ਸਿੰਘ ਉਰਫ਼ ਰਵੀ ਪੁੱਤਰ ਅਜਮੇਰ ਸਿੰਘ ਵਾਸੀ ਵਾਰਡ ਨੰਬਰ 6 ਗਿੱਲ ਰੋਡ ਮੁੱਦਕੀ ਥਾਣਾ ਘੱਲ ਖ਼ੁਰਦ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਕਸ਼ਮੀਰ ਸਿੰਘ ਫਿੱਡੇ ਕਾਂਗਰਸ ਦੇ ਐੱਸ.ਸੀ. ਵਿਭਾਗ ਦੇ ਬਲਾਕ ਵਾਈਸ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ
Ad Position 24